Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

April 11, 2026 07:06 PM
Rozana Sehaj times
ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਨਗਰ ਨਿਗਮ ਮੋਗਾ ਅਤੇ ਜ਼ਿਲ੍ਹਾ ਮੋਗਾ ਅਧੀਨ ਆਉਂਦੀਆ ਸਮੂਹ ਨਗਰ ਕੌਂਸਲਜ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਵੱਲੋਂ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਸਾਫ-ਸਫਾਈ ਦਾ ਕੰਮ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੁਪਰ ਸਕਸ਼ਨ ਮਸ਼ੀਨ ਰਾਹੀਂ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਦੇ ਰਾਤ ਦੇ ਸਮੇਂ ਦੌਰਾਨ ਸਫਾਈ ਦਾ ਕੰਮ ਕਰਦੇ ਸਮੇਂ ਕੋਈ ਅਣਸੁਖਾਵੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਜਾਨੀ ਨੁਕਸਾਨ ਹੋ ਸਕਦਾ ਹੈ। ਇਸ ਲਈ ਰਾਤ ਦੇ ਸਮੇਂ ਉਕਤ ਸਫਾਈ ਕਰਮਚਾਰੀਆਂ ਵੱਲੋਂ ਸਫਾਈ ਦਾ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 9 ਜੂਨ 2026 ਤੱਕ ਲਾਗੂ ਰਹੇਗਾ।

Have something to say? Post your comment

 

More in Malwa

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਆਈ.ਜੀ. ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ