Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

April 11, 2026 07:14 PM
Rozana Sehaj times

ਮੋਗਾ, : ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਨਾ- ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਸੁਖਦੇਵ ਸਿੰਘ ਦਾ ਇਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਵੀਜੀਟਰ ਵੀਜਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ। ਜਿਨ੍ਹਾਂ ਸਦਕਾ ਬੱਚਿਆ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਸੁਖਦੇਵ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸੁਖਦੇਵ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। 

 
 

Have something to say? Post your comment

 

More in Malwa

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਆਈ.ਜੀ. ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ