Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

April 11, 2026 08:28 PM
Rozana Sehaj times

ਦੇਵੀਗੜ੍ਹ  : ਖਾਲਸਾ ਪੰਥ ਦੀ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਵਿਚ ਪੰਥਕ ਸੰਸਥਾਵਾਂ ਉੱਤੇ ਵਧ ਰਹੀਆਂ ਚੁਣੌਤੀਆਂ ਅਤੇ ਭਵਿੱਖੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਹੋਵੇਗੀ। ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਹਰਭਜਨ ਸਿੰਘ ਕਸ਼ਮੀਰੀ ਨੇ ਦੱਸਿਆ ਕਿ ਇਸ ਵਾਰ ਵੀ ਪਾਰਟੀ ਪੂਰੇ ਪੰਥਕ ਜਜ਼ਬੇ ਨਾਲ ਇਸ ਸਮਾਗਮ ਨੂੰ ਸਫਲ ਬਣਾਵੇਗੀ।
ਕਸ਼ਮੀਰੀ ਨੇ ਅਪੀਲ ਕੀਤੀ ਕਿ ਸਮੂਹ ਸੰਗਤਾਂ, ਖਾਸ ਕਰਕੇ ਨੌਜਵਾਨਾਂ ਨੂੰ ਇਸ ਕਾਨਫਰੰਸ ਵਿਚ ਭਰਪੂਰ ਗਿਣਤੀ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਵਿਚਾਰਾਂ ਨੂੰ ਸੁਣਿਆ ਜਾ ਸਕੇ।
ਕਾਨਫਰੰਸ ਵਿਚ ਮੁੱਖ ਤੌਰ ਉੱਤੇ ਪੰਜਾਬ ਦੇ ਪਾਣੀਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਨੌਜਵਾਨੀ ਨੂੰ ਦਰਪੇਸ਼ ਵੱਡੀਆਂ ਮੁਸੀਬਤਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਹੋਵੇਗਾ। 

 
 

Have something to say? Post your comment

 

More in Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ