Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ : ਵਿਧਾਇਕ ਰਮਦਾਸ

April 12, 2026 01:52 PM
Rozana Sehaj times
ਰਾਜਾਸਾਂਸੀ/ਅਜਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇਂ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਮਦਾਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਕਾਰਜਕਾਲ ਪੂਰੇ ਹੋਣ 'ਤੇ ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਆਖਿਆ ਕਿ ਸੂਬੇ ਅੰਦਰ ਹਰ ਇਕ ਵਿਅਕਤੀ ਨੂੰ ਚੰਗੀਆਂ ਸਿਹਤ ਸਹੂਲਤਾਂ, ਸਰਕਾਰੀ ਨੌਕਰੀਆਂ, ਬਿਜਲੀ ਤੇ ਨਹਿਰੀ ਪਾਣੀ ਦੀ ਸਹੂਲਤ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਉੱਚ ਪੱਧਰੀ ਸੜਕਾਂ ਦਾ ਨਿਰਮਾਣ ਸਮੇਤ ਹੋਰ ਅਨੇਕਾਂ ਸਹੂਲਤਾਂ ਉਪਲੱਬਧ ਕਰਵਾਈਆਂ ਹਨ | ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ 17 ਅਪ੍ਰੈਲ ਨੂੰ ਅਟਾਰੀ ਦੀ ਦਾਣਾ ਮੰਡੀ ਵਿੱਚ ਰੈਲੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚ ਚ ਹਲਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਹਲਕਾ ਵਾਸੀਆਂ ਨੂੰ ਰੈਲੀ ਵਿੱਚ ਪਹੁੰਚਣ ਸੱਦਾ ਦਿੱਤਾ। ਇਸ ਮੌਕੇ ਵਿਸਾਨ ਸਿੰਘ ਪੀ.ਏ. ਵਿਧਾਇਕ ਰਮਦਾਸ, ਸਰਕਲ ਪ੍ਰਧਾਨ ਹਰਦੇਵ ਸਿੰਘ ਗੌਂਸਾਬਾਦ ਤੋਂ ਇਲਾਵਾ ਸੁਖਚੈਨ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਰਾਜਬੀਰ ਸਿੰਘ ਜੋਸਨ, ਭੁਪਿੰਦਰ ਸਿੰਘ ਜੋਸਨ, ਸੁਖਵਿੰਦਰ ਸਿੰਘ ਭੱਟੀ, ਜਸਵਿੰਦਰ ਸਿੰਘ ਚੱਕੀ ਵਾਲੇ, ਸੁਖਦੇਵ ਸਿੰਘ, ਤਰਲੋਕ ਸਿੰਘ, ਬਿਕਰਮਜੀਤ ਸਿੰਘ, ਰਾਜਤਿੰਦਰ ਸਿੰਘ, ਐਡਵੋਕੇਟ ਸੁਨੀਲ ਸਰਮਾ, ਸਮਸ਼ੇਰ ਸਿੰਘ ਸ਼ੇਰਾ, ਨਮਰੀਤ ਸਿੰਘ, ਦਾਰਾ ਸਿੰਘ, ਬੀਬੀ ਕੁਲਵਿੰਦਰ ਕੌਰ ਥਿੰਦ, ਦਲਬੀਰ ਸਿੰਘ ਥਿੰਦ ਆਦਿ ਹਾਜ਼ਰ। ਤਸਵੀਰ ਕੈਪਸ਼ਨ- ਪਿੰਡ ਕੰਬੋਅ ਵਿਖੇ ਪਹੁੰਚੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਨਾਲ ਖੜੇ ਪਰਮਿੰਦਰ ਸਿੰਘ ਥਿੰਦ ਤੇ ਹੋਰ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼