Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

April 12, 2026 05:27 PM
Rozana Sehaj times
ਸੁਨਾਮ : ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ  ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ। ਇਸ ਸੰਬੰਧੀ  20  ਮੈਂਬਰੀ ਸੂਬਾਈ ਕਮੇਟੀ ਬਣਾਕੇ ਬਲਵੀਰ ਲੌਂਗੋਵਾਲ ਨੂੰ ਪ੍ਰਧਾਨ ਬਣਾਇਆ ਗਿਆ , ਰਾਕੇਸ਼ ਕੁਮਾਰ ਨੂੰ ਜਨਰਲ ਸਕੱਤਰ, ਜੁਝਾਰ ਸਿੰਘ ਲੌਂਗੋਵਾਲ ਨੂੰ ਵਾਈਸ ਪ੍ਰਧਾਨ, ਲਾਭ ਸਿੰਘ ਛਾਜਲਾ ਨੂੰ ਕੈਸੀ਼ਅਰ, ਜਸਵੀਰ ਸਿੰਘ ਨਮੋਲ ਨੂੰ ਪਰੈਸ ਸਕੱਤਰ, ਸਮੇਤ ਡਾਕਟਰ ਦਰਸ਼ਨ ਸਿੰਘ ਖੇੜੀ, ਪਵਨ ਸ਼ਰਮਾ ਸੁਨਾਮ, ਮਾਸਟਰ ਜਗਦੇਵ ਸ਼ਰਮਾ, ਗਰਦੀਪ ਲਹਿਰਾ, ਸੁਰਿੰਦਰ ਸਿੰਘ ਉਪਲੀ, ਚਮਕੌਰ ਸਿੰਘ ਮਹਿਲਾਂ ਚੌਂਕ, ਗੋਬਿੰਦ ਸਿੰਘ ਸੇ਼ਰਪੁਰ, ਦਰਸ਼ਨ ਸਿੰਘ ਸੁਨਾਮ, ਹਰਭਗਵਾਨ ਗੁਰਨੇ, ਪ੍ਰੇਮ ਸਰੂਪ ਛਾਜਲੀ, ਸੁਖਜਿੰਦਰ ਸਿੰਘ ਸੰਗਰੂਰ ਆਦਿ ਮੈਂਬਰ ਲਏ ਗਏ ਹਨ। ਜਥੇਬੰਦੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਕਰਨ ਲਈ 21 ਅਪਰੈਲ ਨੂੰ ਸਥਾਪਨਾ ਦਿਵਸ ਮਨਾਉਣ ਲਈ  21 ਅਪ੍ਰੈਲ ਨੂੰ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ  ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ।
 
 

Have something to say? Post your comment

 

More in Malwa

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ

ਸੂਬਾ ਸਾਲਾਨਾ ਇਕੱਤਰਤਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫ਼ੈਸਲਾ -ਮਾਸਟਰ ਪਰਮਵੇਦ

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ