Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

April 12, 2026 06:58 PM
Rozana Sehaj times
ਮੋਗਾ : ਅੱਜ ਮੋਗਾ ਸ਼ਹਿਰ ਦੇ ਗੀਤਾ ਕਲੋਨੀ ਵਾਰਡ ਨੰਬਰ 39 ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 45.72 ਲੱਖ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਵਾਰਡ ਇੰਚਾਰਜ ਸੰਜੇ ਸ਼ਰਮਾ, ਕੌਂਸਲਰ, ਵਾਰਡ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਸੁੰਦਰਤਾ ਅਤੇ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦਰਸਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਗਾ ਸ਼ਹਿਰ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਜਾਰੀ ਹਨ, ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਪ੍ਰਤੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਾਰਡ ਨਿਵਾਸੀਆਂ ਨੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਦਾ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ।

Have something to say? Post your comment

 

More in Malwa

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਕਹਾਣੀਕਾਰ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਉੱਤੇ ਗੋਸ਼ਟੀ ਆਯੋਜਿਤ

ਪਿੰਡ ਜਰਖੜ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਪਿੰਡ ਵਿਖੇ ਬਣੇ ਗੈਸ ਪਲਾਟ ਨੂੰ ਬੰਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ