Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

April 12, 2026 10:17 PM
Rozana Sehaj times
ਅੰਮ੍ਰਿਤਸਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਇਸ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸੰਗਤਾਂ ਹਿੱਸਾ ਲੈਣ। ਇਹ ਮਾਰਚ ਦੁਪਹਿਰ 2 ਵਜੇ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਤੋਂ ਅਰੰਭ ਹੋ ਕੇ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਰਾਤ 8 ਵਜੇ ਸਮਾਪਤ ਹੋਵੇਗਾ। ਫੈਡਰੇਸ਼ਨ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਾਰਚ ਵਿੱਚ ਖਾਲਸਾਈ ਰੰਗ ਦੀਆਂ ਦਸਤਾਰਾਂ-ਦੁਪੱਟੇ ਸਜਾ ਕੇ ਪੂਰੇ ਜਾਹੋ ਜਲਾਲ ਨਾਲ ਗੱਡੀਆਂ, ਕਾਰਾਂ, ਮੋਟਰਸਾਈਕਲਾਂ ਉਤੇ ਪਹੁੰਚਿਆ ਜਾਵੇ ਅਤੇ ਸੰਗਤਾਂ ਅੰਮ੍ਰਿਤਧਾਰੀ, ਕੇਸਾਧਾਰੀ ਤੇ ਸ਼ਸਤਰਧਾਰੀ ਹੋਣ।

Have something to say? Post your comment

 

More in Majha

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ