Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

April 12, 2026 10:24 PM
Rozana Sehaj times
ਡੇਰਾਬੱਸੀ : ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ 21ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਇਕ ਵਿਸ਼ੇਸ਼ ਉਪਰਾਲਾ ਹੈ, ਜਿਸ ਰਾਹੀਂ ਉਹਨਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਬਜ਼ੁਰਗਾਂ ਪ੍ਰਤੀ ਸੱਚੀ ਸੇਵਾ ਭਾਵਨਾ ਦਾ ਪ੍ਰਗਟਾਵਾ ਹੈ।ਉਨ੍ਹਾਂ ਹੋਰ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨਾਲ ਹਲਕੇ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ 50 ਸਾਲ ਤੋਂ ਉੱਪਰ ਉਮਰ ਦੇ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕ ਤੀਰਥ ਦੇ ਦਰਸ਼ਨਾਂ ਤੋਂ ਇਲਾਵਾ ਇਤਿਹਾਸਿਕ ਸਥਾਨ ਜਲਿਆਂਵਾਲਾ ਬਾਗ਼ ਅਤੇ ਵਾਹਘਾ ਸਰਹੱਦ ਵੀ ਦਿਖਾਈ ਜਾਂਦੀ ਹੈ।
 
 
 
 
 
 
 
 

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ