Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

April 13, 2026 03:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਹੁਰੇ ਪਰਿਵਾਰ ਵੱਲੋਂ ਘਰ ਵਾਲੀ ਨੂੰ ਤੋਰਨ ਤੋਂ ਜਵਾਬ ਦੇਣ ਕਾਰਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਗਿਆ ਹੈ ਕਿ ਵਿਆਹ ਤੋਂ ਬਾਅਦ ਪਤੀ ਪਤਨੀ ਵਿਚਾਲੇ ਅਕਸਰ ਕਲੇਸ਼ ਰਹਿੰਦਾ ਸੀ। ਸੋਮਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਮ੍ਰਿਤਕ ਦੇ ਭਰਾ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦਾ ਵਿਆਹ ਤੋਂ ਬਾਅਦ ਅਕਸਰ ਆਪਸ ਵਿਚ ਕਲੇਸ ਰਹਿੰਦਾ ਸੀ , ਇਸੇ ਕਾਰਨ ਪਿੰਕੀ ਰੁੱਸਕੇ ਆਪਣੇ ਪੇਕੇ ਚਲੀ ਗਈ। ਜਿਸ ਨੂੰ ਲਿਆਉਣ ਲਈ ਰਾਜੂ ਸਿੰਘ ਆਪਣੇ ਸਹੁਰੇ ਘਰ ਗਿਆ ਪਰ ਸਹੁਰਿਆਂ ਨੇ ਪਿੰਕੀ ਨੂੰ ਤੋਰਨ ਤੋਂ ਕੋਰਾ ਜਵਾਬ ਦੇ ਦਿੱਤਾ।ਜਿਸ ਤੋਂ ਪ੍ਰੇਸ਼ਾਨ ਹੋਕੇ  ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੈਦੇਵਾਸ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਪਤਾ ਲੱਗਣ ਤੇ ਤੁਰੰਤ ਉਸ ਨੂੰ ਇਲਾਜ ਲਈ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਰਾਜੂ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਪਿੰਕੀ,ਸਾਲੀ ਅੰਮ੍ਰਿਤ ਅਤੇ ਪਿੰਕੀ ਦੀ ਜਾਣ ਪਛਾਣ ਵਾਲੇ ਸੰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ