Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

April 13, 2026 09:10 PM
SehajTimes

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ। ਸਦਨ ਨੇ ਸਾਬਕਾ ਮੰਤਰੀ ਸ. ਲਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਕੀਤੀ ਲੋਕ ਸੇਵਾ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਲੰਮੇ ਰਾਜਨੀਤਿਕ ਜੀਵਨ ਅਤੇ ਲੋਕ ਭਲਾਈ ਪ੍ਰਤੀ ਸਮਰਪਣ ਨੂੰ ਸਰਾਹਿਆ। ਸਦਨ ਵੱਲੋਂ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਤੀਰਥ ਅਸਥਾਨ ਮਥੁਰਾ ਵ੍ਰਿੰਦਾਵਣ ਵਿਖੇ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਢਲੀਆਰਾ ਵਿਖੇ ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾਮੁਖੀ ਦੇ ਦਰਸ਼ਨਾਂ ਲਈ ਜਾ ਰਹੇ ਪੰਜਾਬ ਦੇ ਯਾਤਰੀਆਂ ਨਾਲ ਵਾਪਰੇ ਦੁਖਦਾਈ ਹਾਦਸਿਆਂ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਗਈ। ਪੰਜਾਬ ਵਿਧਾਨ ਸਭਾ ਨੇ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜਤਾਈ ਅਤੇ ਮਰਹੂਮ ਆਤਮਾਵਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸਦਨ ਦੇ ਮੈਂਬਰਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਧਾਰਮਿਕ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਸਦਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ। ਇਸ ਤੋਂ ਇਲਾਵਾ, ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਭਾਰਤੀ ਸੰਗੀਤ ਵਿੱਚ ਉਨ੍ਹਾਂ ਵੱਲੋਂ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ