Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

April 14, 2026 06:22 PM
Rozana Sehaj times
ਸੁਨਾਮ : ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਜਿਸ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਅਤੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਦੇ ਰਾਗੀ ਜਥੇ ਵੱਲੋਂ ਆਤਮ ਰਸ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਹੈਡ ਗ੍ਰੰਥੀ ਜਗਮੇਲ ਸਿੰਘ ਛਾਜਲਾ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਰਬੱਤ ਸੰਗਤ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਤਿੰਦਰ ਪਾਲ ਸਿੰਘ ਸਿੱਧੂ ਅਤੇ ਬੀਬੀ ਗੁਰਦੀਪ ਕੌਰ (ਇੰਗਲੈਂਡ ਨਿਵਾਸੀ) ਵੱਲੋਂ ਗੁਰਦੁਆਰਾ ਸਾਹਿਬ ਨੂੰ ਚੰਦੋਆ ਸੈਟ ਭੇਟ ਕਰਨ ਤੇ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਪਾਵਨ ਮੌਕੇ ਮੈਡਮ ਗੀਤਾ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ,ਗਗਨ ਭਾਰਦਵਾਜ ਜਿਲਾ ਅਟਾਰਨੀ ਬਰਨਾਲਾ, ਵਿਕਰਮਜੀਤ ਸਿੰਘ ਵਿੱਕੀ  ਕੌਂਸਲਰ, ਐਡਵੋਕੇਟ ਰਵਿੰਦਰ ਭਾਰਦਵਾਜ ,ਦਰਸ਼ਨ ਸਿੰਘ ਔਲਖ ਪ੍ਰਧਾਨ ਗੁਰਦੁਆਰਾ ਬਾਬਾ ਨਾਮਦੇਵ, ਰਣਜੀਤ ਸਿੰਘ ਕੈਥ, ਮਹਿੰਦਰ ਸਿੰਘ ਜੌੜਾ ,ਅਰਸ਼ਪ੍ਰੀਤ ਸਿੰਘ ਮੋਹਲ, ਲੱਕੀ ਜੱਸਲ, ਹਰਿੰਦਰ ਸਿੰਘ ,ਵਿੱਕੀ ਮੋਹਲ, ਬੰਤ ਸਿੰਘ ਰਾਏ, ਰਘਵੀਰ ਸਿੰਘ, ਰਜਿੰਦਰ ਰਾਜੂ, ਲਵਪ੍ਰੀਤ ਕੌਰ, ਗੁਰਪ੍ਰੀਤ ਕੌਰ ਖਾਲਸਾ ਹਾਜਰ ਸਨ। 
14-- ਛਾਜਲਾ ਸੁਨਾਮ 

Have something to say? Post your comment

 

More in Malwa

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਕੀਤੀ ਮਿਲਣੀ

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮਦਰ ਟੈਰੇਸਾ ਸਕੂਲ ਚ ਵਿਸਾਖੀ ਦਾ ਤਿਉਹਾਰ ਮਨਾਇਆ

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਪਾਤੜਾਂ ਦੀ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।