Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ

April 14, 2026 06:51 PM
Rozana Sehaj times
ਸੁਨਾਮ : ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁੱਚਲੇ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਵਾਲਮੀਕਿ ਨਗਰ ਵਿਖੇ  ਧੂਮ ਧਾਮ ਅਤੇ ਸ਼ਰਧਾ ਨਾਲ਼ ਮਨਾਇਆ ਗਿਆ।ਜਿਸ ਵਿੱਚ ਪਨਸੀਡ ਦੇ ਚੇਅਰਮੈਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸੇਵਾ ਮੁਕਤ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਅਤੇ ਕਿਰਨ ਬੈਂਸ ਨੇ ਆਖਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਦਿਆਂ ਦਲਿਤ ਸਮਾਜ ਦੇ ਹੱਕਾਂ ਮਹਿਫੂਜ਼ ਰੱਖਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਰੌਸ਼ਨਮਈ ਸੋਚ ਦੀ ਬਦੌਲਤ ਅੱਜ ਦੱਬੇ ਕੁੱਚਲੇ ਸਮਾਜ ਦੇ ਲੱਖਾਂ ਦੀ ਗਿਣਤੀ ਵਿੱਚ ਮੁਲਾਜ਼ਮ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਫ਼ੌਜੀ, ਕਿਰਨ ਬੈਂਸ, ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਅਮਿਤ ਸਾਗਰ, ਰਾਕੇਸ਼ ਬੈਂਸ, ਦੇਸ ਰਾਜ ਸਿੱਖਣ, ਨਿੱਤਣ ਗਿੱਲ, ਤੁਸਾਰ ਬੈਂਸ , ਰੋਹਿਤ ਗਿੱਲ, ਨਰੇਸ਼ ਗਿੱਲ, ਰਵੀ ਧਾਲੀਵਾਲ ਅਤੇ ਲਵਲੀ ਕਲਿਆਣ ਹਾਜ਼ਰ ਸਨ। 
ਫਾਈਲ 14-- ਅੰਬੇਦਕਰ ਸੁਨਾਮ 

Have something to say? Post your comment

 

More in Malwa

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਕੀਤੀ ਮਿਲਣੀ

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮਦਰ ਟੈਰੇਸਾ ਸਕੂਲ ਚ ਵਿਸਾਖੀ ਦਾ ਤਿਉਹਾਰ ਮਨਾਇਆ

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਪਾਤੜਾਂ ਦੀ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।