Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

April 14, 2026 06:53 PM
Rozana Sehaj times
ਸੁਨਾਮ :  ਬਠਿੰਡਾ - ਮਾਨਸਾ ਮੁੱਖ ਸੜਕ ਤੇ ਤਾਜ ਪੈਲੇਸ ਨੇੜੇ ਵਾਪਰੇ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਆਪਣੀ ਭੈਣ ਨੂੰ ਮਿਲਣ ਲਈ ਜਾ ਰਿਹਾ ਸੀ। ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਸਮੇਂ ਮ੍ਰਿਤਕ ਦੇ ਭਰਾ ਮੱਖਣ ਸਿੰਘ ਪਿੰਡ ਕੁਲਾਰ ਖੁਰਦ ਨੇ ਦੱਸਿਆ ਕਿ ਉਸ ਦਾ ਭਰਾ ਬਲਕਾਰ ਸਿੰਘ ਉਰਫ ਸੋਨੀ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਇਕਲ 'ਤੇ ਸ਼ੇਰੋਂ ਜਾ ਰਿਹਾ ਸੀ। ਜਿਉਂ ਹੀ ਉਹ ਸੁਨਾਮ- ਮਾਨਸਾ - ਬਠਿੰਡਾ ਸੜਕ 'ਤੇ ਤਾਜ ਪੈਲੇਸ ਨੇੜੇ ਪੁੱਜਿਆ ਤਾਂ ਪਿੱਛੋਂ ਆ ਰਹੇ ਇਕ ਟਰਾਲੇ ਨੇ ਉਸ ਨੂੰ ਫੇਟ ਮਾਰਕੇ ਡੇਗ ਦਿੱਤਾ।ਜਿਸ ਕਾਰਨ ਮੇਰੇ ਭਰਾ ਬਲਕਾਰ ਸਿੰਘ ਉਰਫ ਸੋਨੀ (33) ਪੁੱਤਰ ਰਾਜ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ 'ਚ ਟਰਾਲਾ ਚਾਲਕ ਕੁਲਵਿੰਦਰ ਸਿੰਘ ਵਾਸੀ ਪਿੰਡ ਪੰਜ ਕੋਹਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ