Thursday, April 25, 2024
BREAKING NEWS
ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ

Chandigarh

ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚੇ

June 18, 2021 09:03 AM
SehajTimes

ਚੰਡੀਗੜ੍ਹ : ਪਿਛਲੇ ਕਾਫੀ ਅਰਸੇ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਜਾਰੀ ਹੈ। ਇਸੇ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕਵਾਇਤਾਂ ਵੀ ਜਾਰੀ ਹਨ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਚਾਨਕ ਪ੍ਰਤਾਪ ਸਿੰਘ ਬਾਜ਼ਵਾ ਦੇ ਘਰ ਪੁੱਜੇ ਹਨ। ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਇਹ ਮੁਲਾਕਾਤ ਕਾਂਗਰਸ ਕਲੇਸ਼ ਨੂੰ ਖ਼ਤਮ ਕਰਨ ਲਈ ਚੁੱਕਿਆ ਗਿਆ ਇਕ ਕਦਮ ਹੀ ਹੈ। ਇਥੇ ਦਸ ਦਈਏ ਕਿ ਨਵਜੋਤ ਸਿੰਘ ਸਿੱਧੂ, ਪ੍ਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਸੁਰ ਕਾਂਗਰਸ, ਖਾਸ ਕਰ ਕੇ ਪੰਜਾਬ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਇਸ ਦਾ ਮੁੱਖ ਕਾਰਨ ਬਹਿਬਲ ਕਲਾਂ ਗੋਲੀ ਕਾਂਡ ਦਸਿਆ ਜਾ ਰਿਹਾ ਹੈ। ਪਿਛਲੇ ਕੁੱਝ ਦਿਨ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਵੀ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਲਈ ਇਕ ਕਮੇਟੀ ਬਣਾਈ ਸੀ ਜਿਸ ਦੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ ਜਾ ਚੁੱਕੀ ਹੈ।

Have something to say? Post your comment

 

More in Chandigarh

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ