Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

8ਵੀਂ ’ਚੋਂ ਪੰਜਾਬ ਵਿੱਚੋਂ ਟਾਪਰ ਤਮੰਨਾ ਪ੍ਰਜਾਪਤੀ ਦਾ ਘਰ ਪਹੁੰਚ ਕੇ ਸੁਸਾਇਟੀ ਨੇ ਕੀਤਾ ਸਨਮਾਨ

April 15, 2026 09:53 PM
Rozana Sehaj times
ਕੋਟਕਪੂਰਾ : ਪੰਜਾਬ ਵਿੱਚ ਪ੍ਰਜਾਪਤ ਸਮਾਜ ਦੀ ਉੱਘੀ ਸਮਾਜ ਸੇਵੀ ਸੰਸਥਾ ‘ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ’ ਵੱਲੋਂ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਹੇ ਅੱਠਵੀਂ ਜਮਾਤ ਵਿੱਚ ਸੂਬੇ ਵਿੱਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਤਮੰਨਾ ਪ੍ਰਜਾਪਤੀ ਦਾ ਉਹਨਾਂ ਦੇ ਗ੍ਰਹਿ ਜੈਤੋ ਵਿਖੇ ਪਹੁੰਚ ਕੇ ਵਿਸ਼ੇਸ ਤੌਰ ’ਤੇ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜੈ ਚੰਦ ਬੇਂਵਾਲ, ਲੀਗਲ ਐਡਵਾਈਜ਼ਰ ਐਡਵੋਕੇਟ ਅਜੀਤ ਵਰਮਾ, ਸਰਪ੍ਰਸਤ ਚੌਧਰੀ ਹੰਸ ਰਾਜ, ਮੁੱਖ ਸਕੱਤਰ ਅਸ਼ੋਕ ਕੁਮਾਰ ਅਤੇ ਵਿੱਤ ਸਕੱਤਰ ਅਰਜਨ ਰਾਮ ਆਦਿ ਵੀ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਐਡਵੋਕੇਟ ਅਜੀਤ ਵਰਮਾ ਨੇ ਦੱਸਿਆ ਕਿ ਵਿਦਿਆਰਥਣ ਤਮੰਨਾ ਸਾਡੇ ਪ੍ਰਜਾਪਤ ਸਮਾਜ ਨਾਲ ਹੀ ਸਬੰਧਤ ਹੈ ਅਤੇ ਇਸ ਲਈ ਸਮੂਹ ਪ੍ਰਜਾਪਤ ਸਮਾਜ ਲਈ ਮਾਣ ਦੀ ਗੱਲ ਹੈ ਕਿ ਤਮੰਨਾ ਨੇ ਸਾਰੇ ਦੇਸ਼ ਵਿਦੇਸ਼ ਵਿੱਚ ਬੈਠੇ ਪ੍ਰਜਾਪਤ ਸਮਾਜ ਦੇ ਲੋਕਾਂ ਵਿੱਚ ਸਾਡੇ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ। ਅੱਗੇ ਸੁਸਾਇਟੀ ਦੇ ਪ੍ਰਧਾਨ ਜੈ ਚੰਦ ਬੇਂਵਾਲ ਅਤੇ ਸਰਪ੍ਰਸਤ ਚੌਧਰੀ ਹੰਸ ਰਾਜ ਨੇ ਦੱਸਿਆ ਕਿ ਸੁਸਾਇਟੀ ਦਾ ਗਠਨ ਅੱਜ ਦੇ ਦਿਨ ਹੀ ਹੋਇਆ ਸੀ ਅਤੇ ਉਸ ਦਿਨ ਵੀ ਸੁਸਾਇਟੀ ਵੱਲੋਂ ਸਮਾਜ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਅੱਜ ਤਿੰਨ ਸਾਲ ਬਾਅਦ ਸੰਯੋਗਵਸ਼ ਫਿਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ ਪ੍ਰਜਾਪਤ ਸਮਾਜ ਦੀ ਟਾਪਰ ਬੇਟੀ ਨੂੰ ਸਨਮਾਨਿਤ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਇਸ ਉਪਰੰਤ ਸੁਸਾਇਟੀ ਮੈਂਬਰ ਵੱਲੋ ਤਮੰਨਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਬੇਟੀ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੰਦਿਆਂ ਬੱਚੀ ਨੂੰ ਹੋਰ ਮਨ ਲਾ ਕੇ ਪੜ੍ਹਨ ਕਰਨ ਦੀ ਹੌਂਸਲਾ ਅਫਜਾਈ ਵੀ ਕੀਤੀ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ