Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

April 15, 2026 10:32 PM
Rozana Sehaj times

ਡੇਰਾਬੱਸੀ : ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਉਣ ਵਾਲੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਹਲਕੇ ਦੇ ਵਸਨੀਕਾਂ ਨੂੰ ਬਿਜਲੀ ਅਤੇ ਪਾਣੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਬਿਜਲੀ ਵਿਭਾਗ, ਤਿੰਨਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ, ਬੀ ਡੀ ਪੀ ਓ ਡੇਰਾਬੱਸੀ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।  ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਸੰਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖਰਾਬੀ ਜਾਂ ਸਪਲਾਈ ਵਿੱਚ ਰੁਕਾਵਟ ਆਉਣ ‘ਤੇ ਤੁਰੰਤ ਕਾਰਵਾਈ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਲਕੇ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਲਾਂ ਤੋਂ ਪਹਿਚਾਣ ਕਰਕੇ ਉਥੇ ਵੱਖਰਾ ਧਿਆਨ ਦਿੱਤਾ ਜਾਵੇ ਤਾਂ ਜੋ ਗਰਮੀ ਦੌਰਾਨ ਕਿਸੇ ਵੀ ਕਿਸਮ ਦੀ ਅਸੁਵਿਧਾ ਪੈਦਾ ਨਾ ਹੋਵੇ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਡੇਰਾਬੱਸੀ ਹਲਕੇ ਵਿੱਚ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ