Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 2.50 ਕਰੋੜ ਰੁਪਏ ਨਾਲ ਵਿਕਾਸ ਕੰਮ ਸ਼ੁਰੂ ਕਰਨ ਦਾ ਐਲਾਨ

April 15, 2026 11:11 PM
Rozana Sehaj times
ਕੋਟਕਪੂਰਾ :  ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿੱਚੋਂ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਇਲਾਕੇ ਵਿੱਚ ਪਿਛਲੀ ਸਰਕਾਰ ਵੱਲੋਂ ਸੀਵਰੇਜ ਪਾ ਕੇ ਅਧੂਰੀਆਂ ਛੱਡ ਦਿੱਤੀਆਂ ਗਲੀਆਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਜਿੱਥੇ ਸੀਵਰੇਜ ਪਾਇਆ ਹੋਇਆ ਹੈ ਪਰ ਇੰਟਰਲਾਕ ਟਾਈਲਾਂ ਨਹੀਂ ਲੱਗੀਆਂ, ਉਨ੍ਹਾਂ ਗਲੀਆਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹ ਗਲੀਆਂ, ਜਿੱਥੇ ਨਾ ਸੀਵਰੇਜ ਪਾਇਆ ਗਿਆ ਹੈ ਅਤੇ ਨਾ ਹੀ ਇੰਟਰਲਾਕ ਟਾਈਲਾਂ ਲੱਗੀਆਂ ਹਨ, ਉਨ੍ਹਾਂ ਨੂੰ ਵੀ ਤਰਜੀਹ ਦੇ ਅਧਾਰ ’ਤੇ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਜਿਨ੍ਹਾਂ ਗਲੀਆਂ ਦੀ ਮੁਰੰਮਤ ਦੀ ਲੋੜ ਹੈ, ਉਨ੍ਹਾਂ ਨੂੰ ਵੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਕੰਮਾਂ ’ਤੇ ਲਗਭਗ 241.50 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸੇਖੋ ਨੇ ਦੱਸਿਆ ਕਿ ਇਨ੍ਹਾਂ ਵਿਕਾਸੀ ਕੰਮਾਂ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕੀਤੀ ਜਾ ਰਹੀ ਹੈ ਅਤੇ ਕੰਮ ਸ਼ੁਰੂ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਧੂਰੀਆਂ ਗਲੀਆਂ ਨੂੰ ਮੁਕੰਮਲ ਕਰਨ ਲਈ ਹੋਰ ਰਾਸ਼ੀ ਵੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸੀ ਕੰਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ ਅਤੇ ਜਲਦ ਹੀ ਮੈਦਾਨੀ ਪੱਧਰ ’ਤੇ ਸ਼ੁਰੂ ਕਰ ਦਿੱਤੇ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਜਾ ਸਕੇ।
 
 

Have something to say? Post your comment

 

More in Malwa

ਮੁਹੰਮਦ ਮੁਸਤਫਾ ਸਾਬਕਾ ਡੀ.ਜੀ.ਪੀ ਪੰਜਾਬ ਵੱਲੋਂ ਸ਼ਮਸ਼ੂਦੀਨ ਚੌਧਰੀ ਅਤੇ ਹੋਰ ਵਿਅਕਤੀਆਂ ਦੇ ਖਿਲਾਫ ਬੀ.ਐਨ.ਐਸ ਅਤੇ ਆਈ ਟੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਸਾਈਬਰ ਕ੍ਰਾਈਮ ਮਲੇਰਕੋਟਲਾ ਵਿਖੇ ਕਰਵਾਇਆ ਗਿਆ ਮੁਕੱਦਮਾ ਦਰਜ

ਬਠਿੰਡਾ ਦਿਹਾਤੀ ਕਾਂਗਰਸ ਨੂੰ ਮਿਲੀ ਮਜ਼ਬੂਤੀ ਜਗਮੀਤ ਸਿੰਘ ਘੜੈਲੀ ਮੀਤ ਪ੍ਰਧਾਨ ਨਿਯੁਕਤ

ਕੋਟਕਪੂਰਾ ਵਿੱਚ 2 ਮਈ ਨੂੰ ਸਜੇਗਾ ਬਾਬਾ ਸ਼ਿਆਮ ਜੀ ਦਾ ਸੁੰਦਰ ਦਰਬਾਰ : ਧੀਰ/ਸਿੰਗਲਾ

ਬਠਿੰਡਾ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ 135ਵਾਂ ਜਨਮਦਿਨ ਉਤਸ਼ਾਹ ਨਾਲ ਮਨਾਇਆ

ਰਾਮਪੁਰਾ ਫੂਲ ਵਿੱਚ 19 ਅਪ੍ਰੈਲ ਨੂੰ ਬਾਲਾ ਜੀ ਦਾ ਵਿਸ਼ਾਲ ਸੰਕੀਰਤਨ ਤੇ ਭੰਡਾਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ

ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਮਿਹਨਤੀ ਵਿਦਿਆਰਥੀ: ਉਪ-ਕੁਲਪਤੀ ਡਾ. ਜਗਦੀਪ ਸਿੰਘ

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

‘ਭਗਵੰਤ ਮਾਨ ਸਰਕਾਰ ਦੀ ਸ਼ਲਾਘਾ’ ਵਿਸਾਖੀ ਮੌਕੇ ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਸਰਬਸੰਮਤੀ ਨਾਲ ਪਾਸ : ਡਾ. ਹਰਪਾਲ ਢਿੱਲਵਾਂ