Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

April 16, 2026 08:35 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ। ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।" ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਹਮੇਸ਼ਾ ਵਚਨਬੱਧ ਹੈ।" ਇਸ ਮੌਕੇ ਟਰਾਂਸਪੋਰਟ ਮੰਤਰੀ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਨੁਮਾਇੰਦੇ ਵੀ ਪਰਿਵਰ  ਨਾਲ ਦੁੱਖ ਸਾਂਝਾ ਕਰਨ ਲਈ ਹਾਜ਼ਰ ਸਨ।
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ