Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਹਥਿਆਰਾਂ ਦੀ ਨੋਕ ‘ਤੇ Petrol Pump ਲੁਟਿਆ

June 18, 2021 01:57 PM
SehajTimes

ਫਿਰੋਜ਼ਪੁਰ : ਫਿਰੋਜ਼ਪੁਰ ਵਿਚ ਆਏ ਦਿਨ ਕਰਾਇਮ ਦਾ ਗ੍ਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ, ਲੁੱਟ ਖੋਹ ਸਨੈਕਿੰਗ ਦੀਆਂ ਘਟਨਾਵਾਂ ਨੂੰ ਆਮ ਲੋਕਾਂ ਦੇ ਮਨਾਂ ਵਿਚ ਖੋਫ ਪੈਦਾ ਕਰਕੇ ਰੱਖਿਆ ਹੋਇਆ ਹੈ। ਬੀਤੀ ਰਾਤ ਜ਼ੀਰਾ ਗੇਟ ਦੇ ਕੋਲ ਪੈਟਰੋਲ ਦੇ 5 ਤੋਂ 6 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਖੋਹ ਕੀਤੀ ਜੋ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ। ਕਰਿੰਦਿਆਂ ਕੋਲੋਂ ਪੈਸੇ ਘੱਟ ਹੋਣ ਕਾਰਨ ਭਾਵੇਂ ਮਹਿਜ 4 ਹਜ਼ਾਰ ਦੇ ਕਰੀਬ ਹੀ ਲਿਜਾਣ ਵਿਚ ਲੁਟੇਰੇ ਕਾਮਯਾਬ ਹੋਏ ਪਰ ਇਸ ਘਟਨਾ ਨੇ ਪੁਲਿਸ ਪ੍ਰਸ਼ਾਸਨ ‘ਤੇ ਕਾਨੂੰਨ ਵਿਵਸਥਾ ਇਸ ਤਰ੍ਹਾਂ ਚਿਰਮਰਾ ਗਈ ਹੈ ਇਸ ਤਰ੍ਹਾਂ ਸਵਾਲ ਖੜੇ ਕਰ ਦਿੱਤੇ। ਇਸ ਘਟਨਾ ਤੋਂ ਬਾਅਦ ਪੁਲਿਸ ਜਾਂਚ ਵਿਚ ਜੁਟ ਗਈ ਹੈ। ਲੇਕਿਨ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ। ਜ਼ਖਮੀਂ ਹੋਏ ਪੰਪ ਦੇ ਕਰਿੰਦਿਆਂ ਨੇ ਦੱਸਿਆ ਕਿ 5 ਤੋਂ 6 ਲੋਕ ਮੋਟਰਸਾਈਕਲਾਂ ‘ਤੇ ਆਏ ਤੇਲ ਪੁਆਉਣ ਵਾਸਤੇ ਕਿਹਾ ਜਿਵੇਂ ਹੀ ਉਨ੍ਹਾਂ ਕੋਲੋਂ ਪੈਟਰੋਲ ਦੇ ਪੈਸੇ ਮੰਗੇ ਗਏ ਉਨ੍ਹਾਂ ਨੇ ਹਥਿਆਰ ਕੱਢ ਕੇ ਹੋਰ ਕਿੰਨੇ ਪੈਸੇ ਹਨ ਦੇਣ ਨੂੰ ਕਿਹਾ। ਮਨਾ ਕਰਨ ‘ਤੇ ਉਨ੍ਹਾਂ ਨੂੰ ਇਕ ਦੇ ਸਿਰ ‘ਤੇ ਪਿਸਤੌਲ ਨਾਲ ਵਾਰ ਕੀਤਾ, ਦੂਜੇ ‘ਤੇ ਤੇਜ਼ ਹਥਿਆਰ ਮਾਰ ਕੇ ਜ਼ਖਮੀਂ ਕਰ ਦਿੱਤਾ। ਡਿੱਗਣ ਤੋਂ ਉਪਰੰਤ ਉਨ੍ਹਾਂ ਕੋਲੋਂ ਜੋ ਵੀ ਨਕਦੀ ਸੀ ਲੈ ਕੇ ਫਰਾਰ ਹੋ ਗਏ। ਇਸ ਮੌਕੇ ਪੁੱਜੀ ਪੁਲਿਸ ਨੇ ਦਸਿਆ ਕਿ ਸੀਸੀਟੀਵੀ ਦੀ ਫੁਟੇਜ਼ ਦੇ ਆਧਾਰ ਉਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਗਈ ਹੈ। 

Have something to say? Post your comment

 

More in Majha

ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ: ਕੜੀ ਸੁਰੱਖਿਆ ਹੇਠ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ