Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

April 16, 2026 10:01 PM
Rozana Sehaj times
 ਦੇਵੀਗੜ੍ਹ : ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਇਸ ਸ਼ਾਨਦਾਰ ਨਤੀਜੇ ਆਉਣ ਤੇ ਸਕੂਲ ਡਾਇਰੈਕਟਰ ਸ੍ਰੀ ਗੌਰਵ ਗੁਲਾਟੀ ਜੀ, ਪ੍ਰੈਜੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ ਜੀ ਨੇ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਸਾਡੇ ਸਕੂਲ ਦੇ ਕੋਹਿਨੂਰ ਹੀਰੇ ਹਨ।ਵਿਦਿਆਰਥੀਆਂ ਵਿੱਚੋਂ ਸਕੂਲ ਦੇ ਟਾਪਰ ਰਹੇ ਕਰਨਜੋਤ ਨੇ 95.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ‘ਤੇ ਕਿਰਤੀ ਨੇ 93%, ਤੀਜੇ ‘ਤੇ ਸੇਜਲ ਨੇ 92.8%, ਚੌਥੇ ‘ਤੇ ਚਾਹਤ ਨੇ 92% ਅਤੇ ਪੰਜਵੇਂ ‘ਤੇ ਜਸ਼ਨਦੀਪ ਨੇ 91.6% ਅੰਕ ਪ੍ਰਾਪਤ ਕੀਤੇ।
ਇਸ ਮੌਕੇ ਸਕੂਲ ਮੈਨੇਜਮੈਂਟ,ਮੈਨੇਜਰ ਸ੍ਰੀ ਸੁਸ਼ੀਲ ਮਿਸ਼ਰਾ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸੂਦ ਜੀ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ  ਕਿਹਾ ਕਿ ਇਹ ਬੱਚਿਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਜਿਸ ਸਦਕਾ ਉਹਨਾਂ ਨੇ ਅਧਿਆਪਕਾਂ ,ਆਪਣਾ ,ਆਪਣੇ ਮਾਤਾ- ਪਿਤਾ  ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ