Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

April 16, 2026 10:11 PM
Rozana Sehaj times
ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਮੋਗਾ ਜ਼ਿਲ੍ਹੇ ਵਿੱਚ 6.50 ਲੱਖ ਪੌਦੇ ਲਗਾਏ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਇਸ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਸਥਾਨਕ ਮੀਟਿੰਗ ਹਾਲ ਵਿਖੇ ਕੀਤਾ। ਇਸ ਮੀਟਿੰਗ ਵਿਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ( ਜ) ਸ਼੍ਰੀ ਜਸਪਿੰਦਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਤੇ ਹੋਰ ਸਬੰਧਿਤ ਵਿਭਾਗ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਸ ਮੁਹਿੰਮ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਹਨਾਂ ਸਿੱਖਿਆ ਵਿਭਾਗ , ਜੰਗਲਾਤ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪਲਾਂਟੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਹੁਕਮਜਾਰੀ ਕੀਤੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਹਰਿਆਵਲ ਮੁਹਿੰਮ ਵਿੱਚ ਜਿਲਾ ਪ੍ਰਸ਼ਾਸਨ ਮੋਗਾ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਪੂਰਨ ਸਹਿਯੋਗ ਦੇਵੇਗਾ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ