Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

April 16, 2026 10:16 PM
Rozana Sehaj times
ਸੁਨਾਮ : ਭਗਵਾਨ ਪਰਸ਼ੂਰਾਮ ਜੈਯੰਤੀ ਸਥਾਨਕ ਸਤੀ ਸਿ਼ਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ 18 ਅਪ੍ਰੈਲ ਨੂੰ ਮੂਰਤੀ ਸਥਾਪਨਾ ਦੇ ਸਬੰਧ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 19 ਅਪ੍ਰੈਲ ਨੂੰ ਭਾਗਵਤ ਸਪਤਾਹ ਪਾਠ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਵਰਗੀ ਡਾਕਟਰ ਵਿਕਰਮ ਸ਼ਰਮਾ (ਸਾਬਕਾ ਐਕਟਿੰਗ ਪ੍ਰਧਾਨ ਨਗਰ ਕੌਂਸਲ) ਦੇ ਪਰਿਵਾਰ ਵੱਲੋਂ ਭੇਂਟ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਸਮਾਗਮ ਨੂੰ ਲੈਕੇ ਸੰਗਤਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਸ਼ਰਧਾਲੂ ਵੱਧ ਚੜ੍ਹਕੇ ਚੱਲ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੇ ਹਨ। ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ ਸਮਾਗਮ ਲਈ ਸਮੂਹ ਧਰਮਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੰਦਿਰ ਪਰਿਸਰ ਵੱਲ ਆਉਣ ਵਾਲੇ ਰਾਸਤੇ ਨੂੰ ਪੱਕਾ ਕਰਨ ਧੰਨਵਾਦ ਵੀ ਕੀਤਾ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ