Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

April 17, 2026 07:30 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 87ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,905 ਹੋ ਗਈਆਂ।
ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 135 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨI ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 412ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 5 ਕਿਲੋ ਗਾਂਜਾ, 2 ਕਿਲੋ ਭੁੱਕੀ, 3046 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 412 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,304 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ