Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

April 17, 2026 08:31 PM
Rozana Sehaj times
ਸਮਾਣਾ :  ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਟੀਚਰ ਇਲੀਜੀਬਿਲਟੀ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾ ਰੌਸ਼ਨ ਕੀਤਾ। ਇਸ ਵਾਰ ਇਸ ਕਾਲਜ ਦੇ 22 ਵਿਦਿਆਰਥੀਆ ਨੇ ਇਹ ਟੈਸਟ ਪਾਸ ਕਰਕੇ ਸ਼ਾਨਦਾਰ ਉਪਲਬਧੀ ਹਾਸਿਲ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਪੀ.ਐਸ.ਟੀ.ਈ.ਟੀ. ਵਿੱਚ ਸਫਲ ਰਹੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਦਿਆਰਥੀਆਂ ਦੀ ਕਠੋਰ ਮਿਹਨਤ, ਕਾਲਜ ਅਧਿਆਪਕਾਂ ਦੇ ਮਾਰਗਦਰਸਨ ਅਤੇ ਕਾਲਜ ਦੀ ਉੱਚਕੋਟੀ ਦੀ ਸਿੱਖਿਆ ਦਾ ਨਤੀਜਾ ਹੈ। ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਸਟਾਫ ਮੈਬਰਜ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਕਾਲਜ ਕੋਆਰਡੀਨੇਟਰ ਅਤੇ ਵਾਈਸ ਪ੍ਰਿੰਸੀਪਲ ਡਾ. ਹਰਕੀਰਤਨ ਕੌਰ ਤੋਂ ਇਲਾਵਾ ਪ੍ਰੋ. ਗੁਰਧਿਆਨ ਸਿੰਘ (ਕੰਪਿਊਟਰ ਵਿਭਾਗ) ਡਾ ਅਮਰਿੰਦਰ ਕੌਰ, ਡਾ. ਜਸਪ੍ਰੀਤ ਕੌਰ ਅਤੇ ਪ੍ਰੋ ਹਰਪ੍ਰੀਤ ਕੌਰ ਵੀ ਇਸ ਮੌਕੇ ਮੌਜੂਦ ਰਹੇ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ