Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

April 17, 2026 08:44 PM
Rozana Sehaj times
ਸਮਾਣਾ : ਸੀ ਬੀ ਐੱਸ ਈ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ (ਸੈਸ਼ਨ 2025-26) ਵਿੱਚ ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।  ਦਸਵੀਂ ਜਮਾਤ ਦੇ ਨਤੀਜੇ ਵਿੱਚ ਸਕੂਲ ਟਾਪਰ ਵਿੱਚ ਨਵਯਾ ਅਤੇ ਇਨਾਯਤ ਦੇ ਨਾਂ ਹਨ।ਇਹਨਾਂ ਹੋਣਹਾਰ ਵਿਦਿਆਰਥਣਾਂ ਤੋਂ ਇਲਾਵਾ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ 
ਏਂਜਲ, ਕਨਿਕ ਜਿੰਦਲ ,ਐਸ਼ਮੀਤ ਕੌਰ, ਬੀਰਨਮਨ ਸਿੰਘ, ਇਸ਼ੀਕਾ, ਕਸ਼ਵੀ ਅਗਰਵਾਲ, ਸਮਰਪਣ ਜਿੰਦਲ,ਅਤੇ ਨਵਨੂਰ ਕੌਰ  ਦੇ ਨਾਂ ਹਨ ।ਇਹਨਾਂ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਤਾ- ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ 'ਤੇ ਸਕੂਲ ਚੇਅਰਮੈਨ ਅਮਿਤ ਸਿੰਗਲਾ, ਸੈਕਟਰੀ ਲਲਿਤ ਸਿੰਗਲਾ, ਵਾਈਸ ਚੇਅਰਮੈਨ ਮਿਸ ਸਮਿਧਾ ਸਿੰਗਲਾ ਅਤੇ ਸਕੂਲ ਪ੍ਰਿੰਸੀਪਲ ਡਾ: ਚੰਦਨਦੀਪ ਕੌਰ ਨੇ ਬੱਚਿਆਂ ਦੇ ਇਸ ਸ਼ਾਨਦਾਰ ਨਤੀਜੇ 'ਤੇ ਮਾਣ ਮਹਿਸੂਸ ਕੀਤਾ ਅਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ