Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

April 17, 2026 09:32 PM
Rozana Sehaj times
ਮੋਗਾ  : ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਸਮੇਤ ਹੋਰਨਾ ਸਮਾਜਿਕ, ਧਾਰਮਿਕ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨਾਲ ਚੋਣ ਤਾਲਮੇਲ ਕਰਨ ਦੀ ਕਵਾਇਦ ਨੂੰ ਤੇਜ਼ ਕਰ ਦਿੱਤਾ ਗਿਆ ਹੈ।ਪਾਰਟੀ ਨੇ ਇਸ ਸਬੰਧ ਵਿੱਚ ਇੱਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ, ਜੋ ਦੂਜੇ ਸੰਗਠਨਾਂ ਨਾਲ ਤਾਲਮੇਲ ਕਰਨ ਸਬੰਧੀ ਸ਼ੁਰੂ ਕੀਤੀ ਜਾਣ ਵਾਲੀ ਪ੍ਰਕਿਰਿਆ ਦਾ ਹਿੱਸਾ ਹੋਵੇਗੀ। ਅਕਾਲੀ ਦਲ 'ਵਾਰਿਸ ਪੰਜਾਬ ਦੇ' ਸਰਪ੍ਰਸਤ ਬਾਪੂ ਤਰਸੇਮ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਬਾਬੂ ਸਿੰਘ, ਪਰਮਜੀਤ ਸਿੰਘ, ਪ੍ਰਗਟ ਸਿੰਘ ਅਤੇ ਰਛਪਾਲ ਸਿੰਘ ਸੋਸਣ ਨੂੰ ਇਸ ਤਾਲਮੇਲ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਮੇਤ ਪੰਜਾਬ ਦੇ ਵੱਖ-ਵੱਖ ਧਾਰਮਿਕ ਸੰਗਠਨਾਂ ਅਤੇ ਹਮ-ਖਿਆਲ ਜਥੇਬੰਦੀਆਂ ਦੇ ਆਗੂਆਂ ਨਾਲ ਤਾਲਮੇਲ ਵਧਾ ਕੇ ਅਗਲੀਆਂ ਵਿਧਾਨ ਸਭਾ ਲਈ ਚੋਣਾ ਪ੍ਰਕਿਰਿਆ ਨੂੰ ਤੇਜ਼ ਕਰੇਗੀ।
 
 

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ