Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

April 18, 2026 06:14 PM
Rozana Sehaj times
ਮੋਗਾ : ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿੱਚ ਅੱਵਲ ਹੈ। ਜੋ ਕਿ ਲੁਧਿਆਣਾ-ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਸਰਬਜੀਤ ਕੌਰ ਦਾ ਕੈਨੇਡਾ ਦਾ ਡਿਪੈਂਡੈਂਟ ਵੀਜਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚੇਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਸਰਬਜੀਤ ਕੌਰ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਸਰਬਜੀਤ ਕੌਰ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ