Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਨੇ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

April 19, 2026 06:37 PM
Rozana Sehaj times
ਸੰਗਤ ਮੰਡੀ   : ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਗੁੜਥੜੀ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਬੱਚਿਆਂ ਲਈ ਮਾਂ ਬਾਪ ਦਾ ਸਾਇਆ ਇੱਕ ਬਹੁਤ ਹੀ ਵੱਡੀ ਗੱਲ ਹੁੰਦੀ ਹੈ। ਜਦੋਂ ਕਿਸੇ ਵੀ ਭੈਣ ਭਰਾ ਦੇ  ਮਾਂ ਬਾਪ ਇਸ ਦੁਨੀਆਂ ਏ ਫਾਨੀ ਨੂੰ ਅਲਵਿਦਾ ਕਹਿ ਜਾਂਦੇ ਹਨ ਤਾਂ ਇਹ ਸਮਾਂ ਪਰਿਵਾਰ ਲਈ ਬਹੁਤ ਹੀ ਪੀੜਾ ਦੇਣ ਵਾਲਾ ਹੁੰਦਾ ਹੈ, ਪਰ ਸਾਨੂੰ ਸਾਰਿਆਂ ਨੂੰ ਹੀ ਉਸ ਅਕਾਲ ਪੁਰਖ ਦੇ ਭਾਣੇ ਨੂੰ ਮੰਨਣਾ ਹੀ ਪੈਂਦਾ ਹੈ। ਉਹਨਾਂ ਨੇ ਕਿਹਾ ਕਿ ਧਰਮਪਾਲ ਦੇ ਸਾਰੇ ਹੀ ਪਰਿਵਾਰ ਨਾਲ ਸਾਡੇ ਬਹੁਤ ਹੀ ਪੁਰਾਣੇ ਸਬੰਧ ਹਨ। ਧਰਮਪਾਲ ਅਤੇ ਉਹਨਾਂ ਦੇ ਸਾਰੇ ਪਰਿਵਾਰ ਨੂੰ ਮਾਤਾ ਜੀ ਦੇ ਜਾਣ ਨਾਲ ਜੋ ਘਾਟਾ ਪਿਆ ਹੈ, ਉਸ ਘਾਟੇ ਨੂੰ ਕਿਸੇ ਕੀਮਤ ਤੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਹਨਾਂ ਦੇ ਨਾਲ ਹਰਬੰਸ ਸਿੰਘ ਬਠਿੰਡਾ, ਯੂਥ ਆਗੂ ਅਮਨਦੀਪ ਸਿੰਘ ਸਿਵੀਆ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Have something to say? Post your comment

 

More in Malwa

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ

 ਭਾਜਪਾ ਨੇ ਪ੍ਰਿੰਸੀਪਲ ਮੋਹਨ ਲਾਲ ਨੂੰ ‘ਵਿਕਸਤ ਭਾਰਤ ਜੀ ਰਾਮ ਜੀ’ ਸੈੱਲ ਦਾ ਸੂਬਾ ਮੁੱਖ ਸਲਾਹਕਾਰ ਕੀਤਾ ਨਿਯੁਕਤ; ਕਈ ਦਿੱਗਜ ਆਗੂ ਤੇ ਕਲਾਕਾਰ ਪਾਰਟੀ 'ਚ ਹੋਏ ਸ਼ਾਮਲ

ਜੈਨ ਪਰਿਵਾਰ ਵੱਲੋਂ ਬੱਚਿਆਂ ਦੇ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਕੇਸਰ ਵਾਲੇ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ

ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ ਨੇ ਲਾਇਆ ਮੁਫ਼ਤ ਮੁੱਢਲੀ ਸਹਾਇਤਾ ਤੇ ਸਿਹਤ ਜਾਂਚ ਕੈਂਪ

ਪਰਜਾਪਤ ਸਮਾਜ ਵੱਲੋ ਦੋ ਹੋਣਹਾਰ ਬੇਟੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ