Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

April 19, 2026 07:23 PM
Rozana Sehaj times
ਸਮਾਣਾ : ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਜਾਨਵੀ ਅਰੋੜਾ ਸਪੁੱਤਰੀ ਹਰੀਸ਼ ਕੁਮਾਰ ਨਿਵਾਸੀ ਸਮਾਣਾ ਨੇ 96.60% ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਿਸ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਜਾਨਵੀ ਅਰੋੜਾ ਦੀ ਇਸ ਕਾਮਯਾਬੀ ਨਾਲ ਨਾ ਸਿਰਫ ਉਸਦੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ, ਸਗੋਂ ਸਕੂਲ ਦਾ ਨਾਮ ਵੀ ਰੌਸ਼ਨ ਹੋਇਆ ਹੈ। ਡੀਏਵੀ ਪਬਲਿਕ ਸਕੂਲ ਕਕਰਾਲਾ ਦੇ ਅਧਿਆਪਕਾਂ ਅਤੇ ਸਟਾਫ਼ ਵੱਲੋਂ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ ਗਈ ਅਤੇ ਉਸਦੀ ਮਿਹਨਤ ਦੀ ਸਰਾਹਨਾ ਕੀਤੀ ਗਈ।
ਇਸ ਮੌਕੇ ਜਾਨਵੀ ਅਰੋੜਾ ਦੇ ਮਾਪਿਆਂ ਨੇ ਦੱਸਿਆ ਕਿ ਉਸਨੇ ਨਿਯਮਿਤ ਪੜ੍ਹਾਈ, ਅਨੁਸ਼ਾਸਨ ਅਤੇ ਲਗਨ ਨਾਲ ਇਹ ਸਫਲਤਾ ਹਾਸਲ ਕੀਤੀ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਜਾਨਵੀ ਅਰੋੜਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੂਪ ਹੈ।
ਜਾਨਵੀ ਅਰੋੜਾ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੱਤਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੀਆਂ ਉਡਾਣਾਂ ਭਰਨ ਦੀ ਇੱਛਾ ਜਤਾਈ। ਇਸ ਮੋਕੇ ਪਰਿਵਾਰ ਨੂੰ ਵਧਾਈ ਦੇਣ ਵਾਲਿਆ ਦਾ ਤਾਤਾ ਲੱਗਿਆ ਹੋਇਆ ਸੀ ਮਾਪਿਆਂ ਨੇ ਕਿਹਾ ਕਿ ਧੀਆਂ ਨੂੰ ਪੂਰਾ ਸਤਿਕਾਰ ਕਰੋਂ ਤਾ ਜੋਂ ਉਹ ਬੇਫ਼ਿਕਰ ਹੋ ਕੇ ਅੱਗੇ ਵਧ ਸਕਣ।
 
ਤਸਵੀਰ ਕੈਪਸਨ ਡੀਏਵੀ ਪਬਲਿਕ ਸਕੂਲ ਕਕਰਾਲਾ ਦੀ ਵਿਦਿਆਰਥਣ ਜਾਨਵੀ ਅਰੋੜਾ ਆਪਣੇ ਪਿਤਾ ਨਾਲ ਖ਼ੁਸ਼ੀ ਸਾਝੀ ਕਰਦੇ ਹੋਏ

Have something to say? Post your comment

 

More in Malwa

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ

 ਭਾਜਪਾ ਨੇ ਪ੍ਰਿੰਸੀਪਲ ਮੋਹਨ ਲਾਲ ਨੂੰ ‘ਵਿਕਸਤ ਭਾਰਤ ਜੀ ਰਾਮ ਜੀ’ ਸੈੱਲ ਦਾ ਸੂਬਾ ਮੁੱਖ ਸਲਾਹਕਾਰ ਕੀਤਾ ਨਿਯੁਕਤ; ਕਈ ਦਿੱਗਜ ਆਗੂ ਤੇ ਕਲਾਕਾਰ ਪਾਰਟੀ 'ਚ ਹੋਏ ਸ਼ਾਮਲ

ਜੈਨ ਪਰਿਵਾਰ ਵੱਲੋਂ ਬੱਚਿਆਂ ਦੇ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਕੇਸਰ ਵਾਲੇ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ