Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

April 19, 2026 07:26 PM
Rozana Sehaj times

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ  ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ।  ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸਬੰਧਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ