Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

April 19, 2026 09:52 PM
Rozana Sehaj times

ਮੋਰਿੰਡਾ : ਉੱਤਰੀ Italy ਦੇ ਸ਼ਹਿਰ Bergamo ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ ਗੋਲੀਬਾਰੀ ਦੀ ਦੁਖਦਾਈ ਘਟਨਾ ਵਿੱਚ ਮੋਰਿੰਡਾ ਇਲਾਕੇ ਦੇ ਪਿੰਡ ਕਲਹੇੜੀ ਰਤਨਗੜ੍ਹ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਉੱਤਰੀ ਇਟਲੀ ਵਿੱਚ ਰਹਿ ਰਿਹਾ ਸੀ ਅਤੇ ਗੁਰਦੁਆਰਾ ਸਾਹਿਬ ਵਿੱਚ ਹੋਈ ਅਚਾਨਕ ਗੋਲੀਬਾਰੀ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਗੁਰਮੀਤ ਸਿੰਘ ਨੂੰ ਇਲਾਕੇ ਵਿੱਚ ਨੇਕ ਸੁਭਾਅ ਅਤੇ ਮਿਲਣਸਾਰ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ। ਇਸ ਦੁਖਦਾਈ ਖ਼ਬਰ ਨਾਲ ਹੀ ਉਸ ਦੇ ਜੱਦੀ ਪਿੰਡ ਕਲਹੇੜੀ ਰਤਨਗੜ੍ਹ ਅਤੇ ਪੂਰੇ ਮੋਰਿੰਡਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਜਦਕਿ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਗੁਰਮੀਤ ਸਿੰਘ ਨੂੰ ਇੱਕ ਚੰਗੇ ਇਨਸਾਨ ਵਜੋਂ ਯਾਦ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ