Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

April 19, 2026 09:55 PM
Rozana Sehaj times

ਮੋਰਿੰਡਾ : ਆਮ ਪਰਿਵਾਰਾਂ ਦੀ ਗੁਰਬਤ ਅਤੇ ਸੰਘਰਸ਼ਮਈ ਜ਼ਿੰਦਗੀ ਨੂੰ ਦਰਸਾਉਂਦੀ ਲਘੂ ਫਿਲਮ ‘ਸਾਈਕਲ’ ਦੀ ਸ਼ੂਟਿੰਗ ਨਿਊ ਚੰਡੀਗੜ੍ਹ ਵਿਖੇ ਸਫਲਤਾਪੂਰਵਕ ਪੂਰੀ ਕਰ ਲਈ ਗਈ ਹੈ। ਰੌਣਕ ਫਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਇਹ ਫਿਲਮ ਜਲਦ ਹੀ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਰਿਲੀਜ਼ ਕੀਤੀ ਜਾਵੇਗੀ। ਇਸ ਲਘੂ ਫਿਲਮ ਦੀ ਕਹਾਣੀ ਅਵਤਾਰ ਨਗਲੀਆਂ ਵੱਲੋਂ ਲਿਖੀ ਗਈ ਹੈ ਅਤੇ ਨਿਰਦੇਸ਼ਨ ਵੀ ਉਨ੍ਹਾਂ ਦੀ ਅਗਵਾਈ ਹੇਠ ਕੀਤਾ ਗਿਆ ਹੈ। ਫਿਲਮ ਵਿੱਚ ਨਿਸਾਨ ਸਿੰਘ, ਜਸਪ੍ਰੀਤ ਕੌਰ ਅਤੇ ਬਾਲ ਕਲਾਕਾਰ ਮਹਿਤਾਬ ਸਿੰਘ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ, ਜਦਕਿ ਕੈਮਰਾਮੈਨ ਵਜੋਂ ਸੁਰਜੀਤ ਬੰਗੜ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਫਿਲਮ ਦਾ ਮੁਹੂਰਤ ਪ੍ਰਿੰਸੀਪਲ ਸਤਨਾਮ ਸਿੰਘ ਸੋਕਰ (ਹੁਸ਼ਿਆਰਪੁਰ) ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਫਿਲਮ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਾਵੇਂ ਸਮਾਜ ਨੇ ਕਾਫ਼ੀ ਤਰੱਕੀ ਕਰ ਲਈ ਹੈ, ਪਰ ਅਜੇ ਵੀ ਕਈ ਸਮਾਜਿਕ ਬੁਰਾਈਆਂ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਫਿਲਮਾਂ, ਨਾਟਕਾਂ ਅਤੇ ਗੀਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਇਹ ਬੁਰਾਈਆਂ ਘਟ ਸਕਣ ਅਤੇ ਲੋਕ ਸੋਚਣ ਲਈ ਪ੍ਰੇਰਿਤ ਹੋਣ। ਇਸ ਮੌਕੇ ਸੁਖਪਾਲ ਸਿੰਘ (ਬੀਰ ਕਲਾਂ), ਬਲਜੀਤ ਕੌਰ ਅਤੇ ਤਰਨ ਸੋਨੂ ਸਮੇਤ ਹੋਰ ਹਾਜ਼ਰੀਨ ਵੀ ਮੌਜੂਦ ਸਨ।

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ