Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ

April 20, 2026 06:25 PM
Rozana Sehaj times
ਕੋਟਕਪੂਰਾ : ਭਾਰਤ ਸਰਕਾਰ ਵੱਲੋਂ ‘ਗਿਆਨ ਭਾਰਤਮ ਮਿਸ਼ਨ’ ਤਹਿਤ ਵੱਖ-ਵੱਖ ਥਾਵਾਂ ’ਤੇ ਮੌਜੂਦ ਸਾਂਭਣਯੋਗ ਪੁਰਾਣੀਆਂ ਹੱਥ ਲਿਖਤਾਂ (ਮੈਨੂਸਕ੍ਰਿਪਟਸ) ਨੂੰ ਖੋਜਣ, ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ ਦਾ ਸੁਹਿਰਦ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈ.ਏ.ਐੱਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਮਿਸ਼ਨ ਤਹਿਤ ਪੁਰਾਈਆਂ ਹੱਥ ਲਿਖਤਾਂ ਤੇ ਖਰੜੇ ਆਦਿ ਨੂੰ ਸਾਂਭਣ ਦਾ ਮਹੱਤਵਪੂਰਨ ਕਾਰਜ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਇਹ ਸਾਰੀਆਂ ਹੱਥ ਲਿਖਤਾਂ ਖੋਜਣ ਉਪਰੰਤ ਗਿਆਨ ਭਾਰਤਮ ਐਪ ਉੱਪਰ ਜਾ ਕੇ ਇਹਨਾਂ ਦੀ ਜਾਣਕਾਰੀ ਅਪਲੋਡ ਕੀਤੀ ਜਾਵੇਗੀ। ਇਸ ਕਾਰਜ ਲਈ ਜ਼ਿਲ੍ਹੇ ਵਿਚ ਸਰਵੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਇਹ ਹੱਥ ਲਿਖਤਾਂ ਦੀ ਨਿਸ਼ਾਨਦੇਹੀ ਕਰਕੇ ਇਸਦੀ ਜਾਣਕਾਰੀ ਗਿਆਨ ਭਾਰਤਮ ਐਪ ਉੱਪਰ ਅਪਲੋਡ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵਸਨੀਕਾਂ ਨੂੰ ਇਸ ਮਿਸ਼ਨ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸ ਜਾ ਕਿਸੇ ਸੰਸਥਾ, ਲਾਇਬਰੇਰੀ, ਗੁਰਦੁਆਰਾ ਸਾਹਿਬ, ਮੰਦਿਰ, ਡੇਰਾ ਜਾਂ ਕਿਸੇ ਵੀ ਹੋਰ ਸਥਾਨ ਉੱਪਰ ਅਜਿਹੀ ਕੋਈ ਦੁਰਲੱਭ ਹੱਥ ਲਿਖਤ ਮੌਜੂਦ ਹੈ ਤਾਂ ਇਸ ਦੀ ਜਾਣਕਾਰੀ ਇਸ ਮਿਸ਼ਨ ਲਈ ਤਾਇਨਾਤ ਕੀਤੇ ਗਏ ਸਹਾਇਕ ਨੋਡਲ ਅਫ਼ਸਰ ਕਮ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਸਿੰਘ ਪੁਰੀ ਦੇ ਵਟਸਐਪ ਨੰਬਰ 9814815026 ਜਾਂ ਈ-ਮੇਲ ’ਤੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਮਿਸ਼ਨ ਨੂੰ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

Have something to say? Post your comment

 

More in Malwa

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

ਬਾਲਾ ਜੀ ਮੰਦਿਰ 'ਚ ਲਾਇਆ ਖੂਨਦਾਨ ਕੈਂਪ 

ਅਲਾਇੰਸ ਕਲੱਬਸ ਇੰਟਰਨੈਸ਼ਨਲ ਜਿਲ੍ਹਾ 111 ਨੌਰਥ ਦੀ ਪਹਿਲੀ ਕੈਬਨਿਟ ਮੀਟਿੰਗ ਇਨਸਟਾਲੇਸ਼ਨ ਅਤੇ ਸਕੂਲਿੰਗ ਟਰੇਨਿੰਗ ਦਾ ਸਮਾਗਮ ਕੀਤਾ ਗਿਆ

ਮਾਨ ਸਰਕਾਰ ਦੇ ਲੋਕਹਿਤ ਫੈਸਲੇ: ਮਹਿਲਾਵਾਂ, ਨੌਜਵਾਨਾਂ ਤੇ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਬਲਜੀਤ ਸਿੰਘ ਬੱਲੀ

ਦਸਮੇਸ਼ ਸਕੂਲ ਹਰੀਨੌ ਵਿਖੇ ਵਲੰਟੀਅਰਾਂ ਨੂੰ ਵੰਡੇ ਗਏ ਸਰਟੀਫਿਕੇਟ

ਫ਼ਰੀਦਕੋਟ ਵਿੱਚ ਸੁਚਾਰੂ ਖਰੀਦ ਲਈ 14 ਨੋਡਲ ਅਫਸਰ ਨਿਯੁਕਤ : ਡਿਪਟੀ ਕਮਿਸ਼ਨਰ

ਸੂਬਾ ਪੱਧਰੀ ਸਮਾਗਮ ਮੌਕੇ ਪਰਜਾਪਤ ਸਮਾਜ ਵੱਲੋ ਦੋ ਹੋਣਹਾਰ ਬੇਟੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਸੁਨਾਮ ਕਾਲਜ 'ਚ ਧਰਤੀ ਦੀ ਸੰਭਾਲ ਵਿਸ਼ੇ ਤੇ ਕਰਾਇਆ ਸੈਮੀਨਾਰ