Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

April 20, 2026 07:06 PM
Rozana Sehaj times

ਸਮਾਣਾ/ਅਤਾਲਾ : ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਨੇ ਇਸ ਸਾਲ ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਅਕਾਦਮਿਕ ਕਾਬਲੀਅਤ ਅਤੇ ਸਖ਼ਤ ਮਿਹਨਤ ਸਦਕਾ ਸ਼ਾਨਦਾਰ ਅੰਕ ਹਾਸਲ ਕਰਕੇ ਸੰਸਥਾ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਸਕੂਲ ਦੇ ਇੱਕ ਹੋਣਹਾਰ ਵਿਦਿਆਰਥੀ ਨੇ 98.2% ਅੰਕ ਪ੍ਰਾਪਤ ਕਰਕੇ ਉਤਕ੍ਰਿਸ਼ਟਤਾ ਦਾ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।ਕੁੱਲ 10 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪ੍ਰਤਿਭਾ ਦਾ ਸਬੂਤ ਦਿੱਤਾ ਹੈ।ਇਹ ਨਤੀਜੇ ਘੱਗਾ ਅਤੇ ਪਾਤੜਾਂ ਖੇਤਰ ਵਿੱਚ ਸਭ ਤੋਂ ਬਿਹਤਰੀਨ ਪ੍ਰਾਪਤੀਆਂ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਮੁੱਖ ਪ੍ਰਬੰਧਕ ਅਰਨਬ ਸਰਕਾਰ  ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵੱਡੀ ਕਾਮਯਾਬੀ ਸਕੂਲ ਦੇ ਸਮਰਪਿਤ ਅਧਿਆਪਕਾਂ ਦੀ ਯੋਗ ਅਗਵਾਈ, ਮਾਪਿਆਂ ਦੇ ਨਿਰੰਤਰ ਸਹਿਯੋਗ ਅਤੇ ਵਿਦਿਆਰਥੀਆਂ ਦੇ ਅਟੁੱਟ ਨਿਸ਼ਚੇ ਦਾ ਸਾਂਝਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੈਂਟ ਜੇਵੀਅਰਸ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ। "ਸਾਡੇ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਅਸੀਂ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਇਸ ਯਾਦਗਾਰੀ ਸਫਲਤਾ ਦੀ ਵਧਾਈ ਦਿੰਦੇ ਹਾਂ। ਅਰਨਬ ਸਰਕਾਰ ਨੇ ਦੱਸਿਆ ਕਿ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵੀ ਉਲੀਕਿਆ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ