Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

April 20, 2026 07:38 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਵਿਦਿਆਰਥੀ ਸੰਘ ਦਾ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਸ਼ਾਮ ਸੁੰਦਰ ਪ੍ਰਿੰਸੀਪਲ ਐਸ ਯੂ ਐਸ ਕਾਲਜ ਸੁਨਾਮ ਅਤੇ ਸਰਕਾਰੀ ਰਿਪੂਦਮਨ ਕਾਲਜ ਨਾਭਾ,ਸਟਾਰ ਮਹਿਮਾਨ ਮੈਡਮ ਪ੍ਰੋ ਅਚਲਾ ਸਿੰਗਲਾ ਐਸ ਯੂ ਐਸ ਕਾਲਜ ਸੁਨਾਮ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਕਮੇਟੀ ਦੇ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਸ਼ਾਮਲ ਹੋਏ। ਸਮਾਰੋਹ ਦੌਰਾਨ ਹੈਡ ਬੁਆਏ ਨੌਵੀਂ ਜਮਾਤ ਦੇ ਵਿਦਿਆਰਥੀ ਰਿਸ਼ਵ ਬਾਂਸਲ ਅਤੇ ਹੈਡ ਗਰਲ ਦੇ ਤੌਰ ਤੇ ਗੁਰਲੀਨ ਕੌਰ ਨੂੰ ਚੁਣਿਆ ਗਿਆ ਇਸੇ ਤਰ੍ਹਾਂ ਵਾਈਸ ਹੈਡ ਬੁਆਏ ਲਈ ਪੰਜਵੀਂ ਜਮਾਤ ਦੇ ਵਿਦਿਆਰਥੀ ਜੈ ਸ਼ਰਮਾ ਅਤੇ ਵਾਈਸ ਹੈਡ ਗਰਲ ਦੀਪਾਂਸੀ ਨੂੰ ਚੁਣਿਆ ਗਿਆ। ਇਸ ਤੋਂ ਇਲਾਵਾ ਨੌਵੀਂ ਜਮਾਤ ਦੇ ਵਿਦਿਆਰਥੀ ਸਹਿਜਪਾਲ ਨੂੰ ਖੇਡ ਕੈਪਟਨ, ਗੁਰਕੀਰਤ ਕੌਰ ਨੂੰ ਡਸਿਪਲਨ ਇੰਚਾਰਜ ,ਪ੍ਰਭਲੀਨ ਕੌਰ ਨੂੰ ਕੈਪਟਨ ਆਫ ਅਬਦੁਲ ਕਲਾਮ ਹਾਊਸ, ਨਮਨ ਸ਼ਰਮਾ ਨੂੰ ਕੈਪਟਨ ਆਫ ਦਿਆਨੰਦ ਹਾਊਸ, ਅਨੰਨਿਆ ਨੂੰ ਕੈਪਟਨ ਆਫ ਟੈਗੋਰ ਹਾਊਸ ,ਏਕ ਨੂਰ ਕੌਰ ਨੂੰ ਕੈਪਟਨ ਆਫ ਊਧਮ ਸਿੰਘ ਹਾਊਸ ਚੁਣਿਆ ਗਿਆ ।ਸਾਰੇ ਚੁਣੇ ਗਏ ਵਿਦਿਆਰਥੀ ਹੈਡਾਂ ਨੂੰ ਕਰਤੱਬਾਂ ਅਤੇ ਕੰਮਾਂ ਨੂੰ ਪੂਰੀ ਇਮਾਨਦਾਰੀ ਨਾਲ ਕਰਨ ਦੀ ਸ਼ਪਥ ਦਵਾਈ ਗਈ। ਇਸ ਮੌਕੇ ਸਕੂਲ ਦੀ ਮੈਨੇਜਰ ਮੈਡਮ ਡੋਲੀ ਰਾਏ, ਸੀਨੀਅਰ ਮੈਂਬਰ ਡਾਕਟਰ ਪਰਸ਼ੋਤਮ ਵਸ਼ਿਸ਼ਟ, ਪੀਐਸ ਧਾਲੀਵਾਲ ,ਸਤਿੰਦਰ ਸਿੰਘ ਧਾਲੀਵਾਲ, ਅਤੇ ਡਾਕਟਰ ਅੰਬਰੀਸ਼ ਰਾਏ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵੀਪੀ ਗੁਪਤਾ ਵਾਈਸ ਪ੍ਰਿੰਸੀਪਲ ਅੰਤੂ ਗਰਗ ਤੋ ਇਲਾਵਾ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। 

Have something to say? Post your comment

 

More in Education

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ