Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

April 21, 2026 07:43 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ,  ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਅਟਾਰੀ ਦੀ ਚੇਅਰਪਰਸਨ ਸ੍ਰੀਮਤੀ ਸੀਮਾ ਸੋਢੀ, ਹਰਦੇਵ ਸਿੰਘ ਲਾਲੀ ਖ਼ਾਲਸਾ, ਰਣਦੀਪ ਸਿੰਘ ਕੋਟਲੀ, ਹਰਮੇਸ਼ ਸਿੰਘ, ਕੁਲਦੀਪ ਸਿੰਘ ਮੋਧੇ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਅਟਾਰੀ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਰਮਦਾਸ ਨੇ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਰੀਦ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟੇ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਸੀ.ਐਮ. ਦੀ ਯੋਗਸ਼ਾਲਾ ਕਰੋ ਯੋਗ ਰਹੋ ਨਿਰੋਗ