Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

April 22, 2026 08:29 PM
Rozana Sehaj times
ਅਜਨਾਲਾ :  ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 12 ਦੇ ਪ੍ਰਮੁੱਖ ਆਗੂ ਰਮਨਜੀਤ ਸਿੰਘ ਵਿੱਕੀ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਉਨ੍ਹਾਂ ਨੂੰ ਹਲਕਾ ਇੰਚਾਰਜ ਸਰਦਾਰ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਕੀਤਾ ਗਿਆ। ਸਰਦਾਰ ਜੋਧ ਸਿੰਘ ਸਮਰਾ ਨੇ ਰਮਨਜੀਤ ਸਿੰਘ ਵਿੱਕੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ਸ.ਜੋਧ ਸਿੰਘ ਸਮਰਾ (ਹਲਕਾ ਇੰਚਾਰਜ) ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ ਭਾਈ ਜੋਰਾਵਰ ਸਿੰਘ,ਪਵਿੱਤਰ ਸਿੰਘ ਫੈਂਸੀ, ਰਸ਼ਪਾਲ ਸਿੰਘ ਕਾਲੀ (ਸਾਬਕਾ ਐਮ.ਸੀ.),ਰਸ਼ਪਾਲ ਸਿੰਘ ਬਾਊ, ਸਵਰਨ ਸਿੰਘ ਅਤੇ ਵਰਿਆਮ ਸਿੰਘ ਠੇਕੇਦਾਰ, ਇਕਬਾਲ ਸਿੰਘ ਸ਼ਿੰਟੂ ਅਤੇ ਜੈਮਲ ਸਿੰਘ, ਜਸਪਾਲ ਸਿੰਘ ਲਾਟੀ ਅਤੇ ਧਰਮਿੰਦਰ ਸਿੰਘ ਗਿੱਲ, ਅਮਰ ਸਿੰਘ ਫਤਿਹਵਾਲ, ਪ੍ਰਗਟ ਸਿੰਘ ਬਾਲਾ ਚੱਕ ਆ ਹਾਜ਼ਰ ਸਨ ਰਮਨਜੀਤ ਸਿੰਘ ਵਿੱਕੀ ਨੇ ਇਸ ਮੌਕੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਸਰਦਾਰ ਜੋਧ ਸਿੰਘ ਸਮਰਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

Have something to say? Post your comment

 

More in Majha

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ