Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

April 22, 2026 09:31 PM
Rozana Sehaj times

ਸਹਿਬਜ਼ਾਦਾ ਅਜੀਤ ਸਿੰਘ ਨਗਰ : ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ, ਸ਼੍ਰੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਗੋਵਿੰਦਰ ਮਿੱਤਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਲਈ ਸੁਵਿਧਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲਾਸਰੂਮਾਂ ਦੇ ਬਣਨ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸੁਚੱਜਾ ਅਤੇ ਆਰਾਮਦਾਇਕ ਮਾਹੌਲ ਮਿਲੇਗਾ। ਇਸ ਮੌਕੇ ਹਰਮੀਤ ਸਿੰਘ ਛਿੱਬਰ, ਸੇਵਾਮੁਕਤ ਈ.ਟੀ.ਓ., ਜ਼ੋਨ ਇੰਚਾਰਜ ਮਾਲਵਾ ਈਸਟ ਜ਼ੋਨ ਸਿੱਖਿਆ ਕ੍ਰਾਂਤੀ, ਰਮਿੰਦਰ ਕੌਰ ਸੈਂਟਰ ਹੈਡ ਟੀਚਰ, ਸਰਪੰਚ ਕੁਲਵੀਰ ਸਿੰਘ, ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ