Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

April 22, 2026 09:48 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐੱਸ.ਏ.ਐੱਸ. ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ 7,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਡਾਇਰੈਕਟਰ, ਪੰਜਾਬ ਵਾਟਰ ਰੀਸੋਰਸਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀਮਤੀ ਅਨੂੰ ਬੱਬਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਅਨੂੰ ਬੱਬਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਡੀਸ਼ਨਲ ਕਲਾਸਰੂਮ ਬਣਨ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸੁਵਿਧਾਜਨਕ ਅਤੇ ਸੁਚੱਜਾ ਮਾਹੌਲ ਮਿਲੇਗਾ। ਇਸ ਮੌਕੇ ਐਡਵੋਕੇਟ ਗਗਨਦੀਪ ਕੌਰ, ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਬਲਵਿੰਦਰ ਸਿੰਘ ਲਖਨੌਰ, ਕੁਲਦੀਪ ਸਿੰਘ (ਮੈਂਬਰ ਪੰਚਾਇਤ), ਆਸ਼ਿਮਾ ਸੈਂਟਰ ਹੈਡ ਟੀਚਰ ਅਤੇ ਸਮੂਹ ਸਕੂਲ ਸਟਾਫ, ਪਿੰਡ ਦੇ ਪਤਵੰਤੇ ਸੱਜਣ ਅਤੇ ਐਸ.ਐਮ.ਸੀ ਮੈਂਬਰ ਵੀ ਹਾਜ਼ਰ ਸਨ।

 

 

 

 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ