Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

April 23, 2026 07:18 PM
Rozana Sehaj times
ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਕੋਠੇ ਥੇਹ ਵਾਲਾ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 68.49 ਲੱਖ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਸਕੂਲਾਂ ਵਿੱਚ ਨਵੀਂ ਬਣੀ ਇਮਾਰਤਾਂ, ਕਲਾਸਰੂਮਾਂ, ਬਾਊਂਡਰੀ ਵਾਲ ਅਤੇ ਹੋਰ ਆਧੁਨਿਕ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਅਤੇ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ। ਇਸ ਮੌਕੇ ਪ੍ਰਿ. ਕਲੁਵਿੰਦਰ ਕੌਰ, ਪ੍ਰਿੰਸੀਪਲ ਮਨਦੀਪ ਕੌਰ, ਮੈਡਮ ਅੰਕਿਤਾ ਰਾਣੀ, ਮੈਡਮ ਮਨਪ੍ਰੀਤੀ, ਮੈਡਮ ਸੁਰਿੰਦਰਪਾਲ ਕੌਰ, ਮੈਡਮ ਹਰਵਿੰਦਰ ਸਿੰਘ, ਮੈਡਮ ਡਿੰਪਲ, ਮੈਡਮ ਹਰਬੰਸ ਕੌਰ, ਜਗਤਾਰ ਸਿੰਘ ਸਰਪੰਚ ਖਾਰਾ, ਵੀਰਪਾਲ ਕੌਰ ਸਰਪੰਚ, ਲਖਵਿੰਦਰ ਸਿੰਘ ਸਰਪੰਚ ਖਾਰਾ, ਸਤਿੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸ਼ਰਨਜੀਤ ਸਿੰਘ, ਨਨਦੀਪ ਸਿੰਘ,  ਗੁਰਪ੍ਰਤਾਪ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਤੇਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਮੈਂਬਰ, ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਜਗਸੀਰ ਸਿੰਘ ਆਦਿ ਵੀ

Have something to say? Post your comment

 

More in Malwa

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀਆਂ ਭਾਵਨਾਵਾਂ ਅਤੇ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਹੈ ਲੋੜ:ਡਾ. ਜਗਦੀਪ ਸਿੰਘ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪਸਾਰ ਲਈ ਇੱਕ ਹੋਰ ਪਹਿਲਕਦਮੀ

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ