Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

April 23, 2026 09:33 PM
Rozana Sehaj times

ਅੰਮ੍ਰਿਤਸਰ : ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜੋ ਕਿ ਹਰ ਸਰਕਾਰੀ ਨੋਕਰੀ ਲਈ ਜ਼ਰੂਰੀ ਹੈ। ਇਸ ਕੋਰਸ ਦਾ ਨਵਾ ਬੈਚ 01 ਮਈ 2026 ਤੋਂ ਸ਼ੁਰੂ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾ ਦੇ ਮੁਕਾਬਲੇ ਬਹੁਤ ਘੱਟ ਫੀਸਾ ਤੇ ਚਲਾਇਆ ਜਾਂਦਾ ਹੈ। ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਵਿਚ ਆ ਕੇ ਮੇਲ ਮਿਲਾਪ ਕਰ ਸਕਦੇ ਹੋ ਜਾਂ ਦਫਤਰ ਨਾਲ ਫੋਨ ਨੰਬਰ 6284432143 ਤੇ ਸੰਪਰਕ ਕਰ ਸਕਦੇ ਹੋ।

 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ