Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

April 23, 2026 09:44 PM
Rozana Sehaj times
ਕੋਟਕਪੂਰਾ  :  ਸਥਾਨਕ ਮੁਹੱਲਾ ਪ੍ਰੇਮ ਨਗਰ ਵਿਖੇ ਲਾਲ ਸਿੰਘ ਵਾਲੀ ਗਲੀ ਵਿੱਚ ਕੁਝ ਲੋਕਾਂ ਵੱਲੋਂ 20 ਮਰਲੇ ਕਬਜ਼ਾ ਕਰ ਲਿਆ ਗਿਆ ਸੀ, ਜਿਸ ’ਤੇ ਲੈਂਟਰ ਪਾਉਣ ਦੀ ਵੀ ਜੋਰਾ ਸ਼ੋਰਾਂ ਨਾਲ ਤਿਆਰੀ ਚੱਲ ਰਹੀ ਸੀ। ਕੋਟਕਪੂਰਾ ਦੇ ਤਹਿਸੀਲਦਾਰ, ਡੀਐਸਪੀ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਵੱਲੋਂ ਪੀਲਾ ਪੰਜਾ ਚਲਾ ਕੇ ਕਬਜ਼ਾ ਛੁੜਾਇਆ ਗਿਆ, ਜਿਸ ਦੀ ਕਵਰੇਜ ਦੀਪਕ ਮਹਿਤਾ ਪੂਰੇ ਪ੍ਰਸ਼ਾਸਨ ਵਿੱਚ ਖੜੇ ਹੋ ਕੇ ਕਰ ਰਹੇ ਸੀ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਤੋਂ ਵਰਸ਼ਨ ਲੈ ਰਹੇ ਸਨ, ਉਸ ਮੌਕੇ ਦੀਪਕ ਮਹਿਤਾ ਉਪਰ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਕਬਜਾ ਧਾਰੀ ਵੱਲੋ ਕਵਰੇਜ ਕਰਨ ਤੋ ਰੋਕਿਆ ਗਿਆ। ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਦ ਦੀਪਕ ਮਹਿਤਾ ਨੇ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਤੋ ਵਰਸ਼ਨ ਲੈਣ ਲੱਗੇ ਤ: ਕਬਜਾਂਧਾਰੀਆਂ ਨੇ ਮੋਬਾਇਲ ਖੋਹ ਕੇ ਤੋੜ ਦਿੱਤਾ ਤੇ ਕੁੱਟਮਾਰ ਕੀਤੀ, ਜਿੱਥੇ ਲੋਕਤੰਤਰ ਦੇ ਚੌਥੇ ਥੰਮ ’ਤੇ ਹਮਲਾ ਕਰਕੇ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਸ ਮੌਕੇ ਦੀਪਕ ਮਹਿਤਾ ਨੂੰ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਬਿਆਨ ਲੈ ਲਏ ਉਸ ਮੌਕੇ ਉਹਨਾਂ ਦਾ ਪਤਾ ਲੈਣ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ, ਪ੍ਰੈੱਸ ਟਰੱਸਟ ਦੇ ਪ੍ਰਧਾਨ ਸੁਭਾਸ਼ ਮਹਿਤਾ, ਸੈਕਟਰੀ ਬਲਜਿੰਦਰ ਸਿੰਘ ਬਲੀ, ਵਾਇਸ ਚੇਅਰਮੈਨ ਵੀਪੀ ਸਿੰਘ, ਸਰਪ੍ਰਸਤ ਹਰਿੰਦਰ ਅਹੂਜਾ, ਪੀ.ਆਰ.ਓ. ਕਮਲ ਕਟਾਰੀਆ, ਸਲਾਹਕਾਰ ਗੁਰਮੀਤ ਸਿੰਘ ਔਲਖ, ਰਾਜ ਕੁਮਾਰ ਆਦਿ ਨੇ ਕਿਹਾ ਕੀ ਕਬਜਾਧਾਰੀਆਂ ’ਤੇ ਸਖ਼ਤ ਤੋ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
 
 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ