Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

April 24, 2026 08:24 PM
Rozana Sehaj times

ਅੰਮ੍ਰਿਤਸਰ : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਆਮ ਲੋਕਾ ਨੂੰ ਮਲੇਰੀਆਂ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ ਬਜਾਜ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕੀ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਜਿਸਦੇ ਲੱਛਣ ਕਾਂਬਾ ਲੱਗ ਕੇ ਤੇਜ ਬੁਖਾਰ ਚੜਨਾ, ਤੇਜ ਸਿਰਦਰਦ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ , ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਸ਼ੁਰੂ ਹੋ ਜਾਂਦਾ ਹੈ। ਮਲੇਰੀਆ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਇਆ ਜਾਵੇ। ਜਿਲ੍ਹਾ ਐਪੀਡੀਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਟੀਮਾਂ ਭੇਜ ਕੇ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਟੀਮਾਂ ਭੇਜਿਆ ਜਾ ਰਹੀਆ ਹਨ ਅਤੇ ਖਾਸ ਕਰਕੇ ਹੌਟ ਸਪੋਟ ਇਲਾਕਿਆ ਵਿਚ ਇਸਦਾ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਵਲੋਂ ਕਿਹਾ ਕਿ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਪੋਸਟਰਾਂ, ਬੈਨਰਾ ਅਤੇ ਪੈਂਫਲਿਟ ਆਦਿ ਰਾਹੀਂ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ ਜਸਪਾਲ ਸਿੰਘ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਰਸ਼ਮੀ ਵਿੱਜ, ਏ ਐਮ ਓ ਗੁਰਦੇਵ ਸਿੰਘ, ਪ੍ਰਿਤਪਾਲ ਸਿੰਘ, ਐਸ ਆਈ ਸੁਖਦੇਵ ਸਿੰਘ, ਗੁਰਕਿਰਨ ਸਿੰਘ, ਬਲਵਿੰਦਰ ਸਿੰਘ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ, ਸਮੇਤ ਸਮੂਹ ਸਟਾਫ਼ ਹਾਜਰ ਸਨ।

Have something to say? Post your comment

 

More in Majha

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ