Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

April 24, 2026 08:28 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਉਹਨਾਂ ਕਿਹਾ ਕਿ ਆਰਮੀ ਭਰਤੀ ਵਿੱਚ ਰਜਿਸਟਰ ਕੀਤੇ ਗਏ ਪ੍ਰਾਰਥੀਆਂ ਲਈ ਸੁਨਹਿਰਾ ਮੌਕਾ ਹੈ, ਕਿਉਂਕਿ ਇਸ ਵਾਰ ਭਰਤੀ ਰੈਲੀ ਅੰਮ੍ਰਿਤਸਰ ਵਿਖੇ ਹੋ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਭਾਰਤੀ ਸੇਨਾ ਵਿੱਚ ਸੇਵਾ ਨਿਭਾਉਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਫ੍ਰੀ ਕੋਚਿੰਗ ਲਈ ਸੀ-ਪਾਈਟ ਰਣੀਕੇ ਵਿਖੇ ਟਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪ੍ਰਾਰਥੀਆਂ ਨੂੰ ਲਿਖਤੀ ਪੇਪਰ ਅਤੇ ਫਿਜਿਕਲ ਟੈਸਟ ਲਈ ਤਿਆਰ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ ਲੜਕਿਆਂ ਲਈ ਰਿਹਾਇਸ਼, ਖਾਣਾ, ਕੋਚਿੰਗ ਆਦਿ ਸਭ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਮੁਹਈਆ ਕਰਵਾਈ ਜਾ ਰਹੀਆ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 ਤੇ ਜਾਂ ਸੀ.ਪਾਈਟ ਸੈਂਟਰ ਨੇੜੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸੰਪਰਕ ਕਰ ਸਕਦੇ ਹਨ। 

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ