Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

April 24, 2026 09:14 PM
Rozana Sehaj times

ਜ਼ੀਰਕਪੁਰ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ। ਜ਼ੀਰਕਪੁਰ ਨਗਰ ਕੌਂਸਲ ਦੇ ਸਹਿਯੋਗ ਨਾਲ 34 ਲੱਖ ਰੁਪਏ ਦੀ ਲਾਗਤ ਨਾਲ ਕੋਹੀਨੂਰ ਤੋਂ ਪਿੰਡ ਲੋਹਗੜ ਵੱਲ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਇਸ ਰੂਟ ‘ਤੇ ਆਵਾਜਾਈ ਹੋਰ ਸੁਗਮ ਹੋਵੇਗੀ। ਇਸ ਤੋਂ ਇਲਾਵਾ, ਵਾਰਡ ਨੰਬਰ 18 ਵਿੱਚ ਪੈਂਦੀਆਂ ਸਰਬ ਮੰਗਲ ਅਤੇ ਗਰੀਨ ਪਾਰਕ ਸੁਸਾਇਟੀ ਦੀਆਂ ਕਲੋਨੀਆਂ ਵਿੱਚ 47 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਨੂੰ ਤਰਜੀਹ ਦਿੰਦਿਆਂ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਟ੍ਰੈਫਿਕ ਦੀ ਸਮੱਸਿਆ ਘਟੇਗੀ, ਸਗੋਂ ਇਲਾਕੇ ਦੀ ਰਹਿਣਯੋਗਤਾ ਵਿੱਚ ਵੀ ਵਾਧਾ ਹੋਵੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ