Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

April 24, 2026 09:38 PM
Rozana Sehaj times

ਪਟਿਆਲਾ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਸੈਂਸਜ਼ ਓਪਰੇਸ਼ਨ ਪੰਜਾਬ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਅਮਿਤ ਭਾਰਗਵ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨਾਲ ਇੱਕ ਮੀਟਿੰਗ ਕੀਤੀ।

ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਿੱਚ ਕੋਈ ਵੀ ਨਾਗਰਿਕ ਆਪ ਇੰਟਰਨੈਟ ਰਾਹੀਂ https://se.census.gov.in/ ਸਾਈਟ ਉਪਰ ਜਾ ਕੇ ਆਪਣੇ ਘਰ ਬੈਠ ਕੇ ਹੀ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ।

ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਲਗਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ‘ਤੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਫੀਲਡ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਇਸ ਮੀਟਿੰਗ ਵਿੱਚ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਨਿਧੀ, ਇੰਨਵੈਸਟੀਗੇਟਰ ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਬਿਕਰਮਜੀਤ ਸਿੰਘ, ਵੀ ਹਾਜਰ ਰਹੇ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ