Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

ਪਿਛਲੇ 24 ਘੰਟਿਆਂ ਵਿਚ 60753 Corona ਦੇ ਨਵੇਂ ਮਾਮਲੇ ਮਿਲੇ

June 20, 2021 07:00 AM
SehajTimes

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਪ੍ਰਕੋਪ ਹਾਲੇ ਖ਼ਤਮ ਨਹੀਂ ਹੋਇਆ ਹੈ ਪਰ ਇਸ ਦੀ ਰਫ਼ਤਾਰ ਜ਼ਰੂਰ ਘਟ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ Corona ਦੇ 60753 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ 1,647 ਮਰੀਜ਼ਾਂ ਨੂੰ ਇਸ ਦੇ Corona ਨਾਲ ਜਾਨ ਗੁਆਉਣੀ ਪਈ। ਇਸ ਦੇ ਨਾਲ ਹੀ ਇਕ ਦਿਨ ਵਿਚ 33 ਲੱਖ 85 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ ’ਚ ਹੁਣ ਤਕ 27 ਕਰੋੜ 23 ਲੱਖ 88 ਹਜ਼ਾਰ 783 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ 60,753 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 2,98,23,546 ਹੋ ਗਿਆ
ਇਸ ਦੌਰਾਨ 97 ਹਜ਼ਾਰ 743 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 2 ਕਰੋੜ 86 ਲੱਖ 88 ਹਜ਼ਾਰ 390 ਹੋ ਗਈ ਹੈ। ਸਰਗਰਮ ਮਾਮਲੇ 38 ਹਜ਼ਾਰ 637 ਘੱਟ ਹੋ ਕੇ 7 ਲੱਖ 60 ਹਜ਼ਾਰ 19 ਰਹਿ ਗਏ ਹਨ। ਇਸੇ ਮਿਆਦ ’ਚ 1,647 ਮਰੀਜ਼ਾਂ ਦੀ ਜਾਨ ਜਾਣ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ 3 ਲੱਖ 85 ਹਜਾਰ 137 ਹੋ ਗਿਆ ਹੈ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਹੋ ਕੇ 2.55 ਫ਼ੀ ਸਦੀ, ਰਿਕਵਰੀ ਦਰ ਵੱਧ ਕੇ 96.16 ਫ਼ੀ ਸਦੀ ਅਤੇ ਮੌਤ ਦਰ 1.29 ਫ਼ੀ ਸਦੀ ਹੋ ਗਈ ਹੈ। ਇਥੇ ਇਹ ਵੀ ਦਸ ਦਈਏ ਕਿ ਕੋਰੋਨਾ ਦੀ ਰਫ਼ਤਾਰ ਘਟਨ ਕਾਰਨ ਕਈ ਸੂਬਿਆਂ ਨੇ ਪਾਬੰਦੀਆਂ ਵਿਚ ਢਿੱਲ ਦੇਣੀ ਵੀ ਸ਼ੁਰੂ ਕਰ ਦਿਤੀ ਹੈ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ