Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

April 25, 2026 07:54 PM
Rozana Sehaj times

ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਹੇਮਰ ਬੰਟੀ ਜੈਨ ਅਤੇ ਅਰੁਣ ਜੈਨ ਸਮੇਤ ਹੋਰ ਹਾਜ਼ਰੀਨ ਵੀ ਮੌਜੂਦ ਸਨ।

Have something to say? Post your comment

 

More in Majha

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ