Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

April 25, 2026 08:51 PM
Rozana Sehaj times
ਕੋਟਕਪੂਰਾ : ਵਰਲਡ ਆਰਥ ਡੇ ਮੌਕੇ ਸਥਾਨਕ ਬਾਹਮਣਵਾਲਾ ਸੜਕ ’ਤੇ ਸਥਿੱਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਇਸ ਦਿਵਸ ਸਬੰਧਤ ਭਾਸ਼ਣ ਪੇਸ਼ ਕੀਤਾ ਗਿਆ, ਤੀਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਹੈਰਾਨੀਜਨਕ ਕਲਾ ਦਾ ਪ੍ਰਗਟਾਵਾ ਕਰਦੇ ਹੋਏ ਪੋਸਟਰ ਤਿਆਰ ਕੀਤੇ। ਵਾਤਾਵਰਨ ਨੂੰ ਬਚਾਉਣ ਦੇ ਥੀਮ ਦੇ ਆਧਾਰ ’ਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਸਕੂਲ ਦੇ ਵਿਹੜੇ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਬੱਚਿਆਂ ਨੇ ਆਪਣੇ ਹੱਥੀ ਪੌਦੇ ਲਾਏ ਤੇ ਸਮੂਹ ਸਮਾਜ ਨੂੰ ‘ਰੁੱਖ ਲਗਾਓ ਧਰਤੀ ਬਚਾਓ’ ਦਾ ਸੁਨੇਹਾ ਦਿੱਤਾ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਰਲਡ ਅਰਥ ਡੇ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਲੋੜ ਨੂੰ ਦੇਖਦਿਆਂ ਆਪਣੀ ਧਰਤੀ ’ਤੇ ਹਰਿਆਲੀ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ ਅਤੇ ਅੱਜ ਦੇ ਦਿਨ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਰੁੱਖਾਂ ਨੂੰ ਕੱਟਣ ਦੀ ਬਜਾਏ ਉਸ ਦੇ ਨਾਲ ਇੱਕ ਰੁੱਖ ਹੋਰ ਖੜਾ ਕਰੀਏ, ਜਿਸ ਨਾਲ ਕੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਰੁੱਖਾਂ ਦੀ ਛਾਂ ਨਸੀਬ ਹੋਵੇ ਅੰਤ ਹਰ ਇਨਸਾਨ ਨੂੰ ਆਪਣੇ ਜੀਵਨ ਦੇ ਵਿੱਚ ਇਕ ਜਾਂ ਇਕ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ