Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

April 25, 2026 09:01 PM
Rozana Sehaj times
ਕੋਟਕਪੂਰਾ : ਮੋਗਾ-ਕੋਟਕਪੂਰਾ ਜੀ.ਟੀ. ਰੋਡ ’ਤੇ ਪਿੰਡ ਪੰਜਗਰਾਈ ਕਲਾਂ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਅਕਾਦਮਿਕ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਇਸ ਮੌਕੇ ’ਤੇ ਕਿਹਾ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪ੍ਰੈਕਟੀਕਲ ਤਜਰਬੇ ਰਾਹੀਂ ਖੇਤੀਬਾੜੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਖੁਦ ਮਿੱਟੀ ਵਿੱਚ ਬੀਜ ਬੀਜੇ, ਪੌਦਿਆਂ ਦੀ ਸੰਭਾਲ ਕੀਤੀ ਅਤੇ ਖੇਤੀਬਾੜੀ ਦੇ ਮੁੱਢਲੇ ਸਿਧਾਂਤਾਂ ਬਾਰੇ ਸਿੱਖਿਆ ਪ੍ਰਾਪਤ ਕੀਤੀ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪ੍ਰਾਕ੍ਰਿਤਿਕ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪ੍ਰਤੀ ਜਿੰਮੇਵਾਰੀ ਬਾਰੇ ਵੀ ਜਾਗਰੂਕ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਪ੍ਰੈਕਟੀਕਲ ਗਿਆਨ, ਸਹਿਯੋਗ ਅਤੇ ਪ੍ਰਕਿਰਤੀ ਨਾਲ ਜੁੜਾਅ ਵਧਦਾ ਹੈ। ਬੱਚਿਆਂ ਨੇ ਇਸ ਗਤੀਵਿਧੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਨੂੰ ਇੱਕ ਯਾਦਗਾਰ ਅਨੁਭਵ ਦੱਸਿਆ। ਸਕੂਲ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿੱਖਿਆਤਮਕ ਅਤੇ ਪ੍ਰਯੋਗਾਤਮਕ ਗਤੀਵਿਧੀਆਂ ਜਾਰੀ ਰੱਖਣ ਦਾ ਵਿਸ਼ਵਾਸ ਜਤਾਇਆ ਗਿਆ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ